ਪਿੰਡ ਕੋਹਾਲੀ ਦੇ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਕਰਵਾਇਆ ਪੰਜਵਾਂ ਕਬੱਡੀ ਕੱਪ <br/>
ਗੁਰਦੁਆਰਾ ਬਾਬਾ ਜਾਗੋ ਸ਼ਹੀਦ ਪਿੰਡ ਕੋਹਾਲੀ ਵਿਖੇ ਕਬੱਡੀ ਕਲੱਬ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਯੋਗ ਮੁਨੀ, ਬਾਬਾ ਗੁਰਪ੍ਰੀਤ ਸਿੰਘ ਅਤੇ ਸਮੂਹ ਸੇਵਾਦਾਰ | ਤਸਵੀਰਾਂ : ਧਰਵਿੰਦਰ ਸਿੰਘ ਔਲਖ
<br/>
02-03-2026