19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੱਤਿਆ ਐਲੀਮੈਂਟਰੀ ਸਕੂਲ ਭੱਟੀਕੇ ਦੇ ਸਕੂਲ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 02-04-2026
ਤਰਸਿੱਕਾ, 1 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਸਤਿਆ ਭਾਰਤੀ ਐਲੀਮੈਂਟਰੀ ਸਕੂਲ ਭੱਟੀਕੇ ਦੀਆ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਪੇਪਰਾਂ ਵਿਚੋਂ ਵਧੀਆ ਨੰਬਰ ਲੈ ਕੇ ਮੱਲਾਂ ਮਾਰੀਆਂ | ਇਸ ਸਫਲਤਾ ਦੇ ਮੌਕੇ ਤੇ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਦਲਜਿੰਦਰ ਕੌਰ ਵਲੋਂ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਕੀਤੀ ਗਈ | ਇਸ ਪ੍ਰੀਖਿਆ ਵਿਚ ਸਫਲਤਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਹਨ | ਅਕਵਿੰਦਰ ਕੌਰ, ਕਿਰਨਜੀਤ ਕੌਰ, ਸੁਖਮਨਪ੍ਰੀਤ ਕੌਰ, ਸੁਨਿਤ ਕੌਰ, ਨਵਪ੍ਰੀਤ ਕੌਰ, ਮਨਦੀਪ ਕੌਰ, ਕੁਲਵਿੰਦਰ ਕੌਰ ਨੇ ਸਫਲਤਾ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ | ਇਸ ਸਫਲਤਾ ਦਾ ਸਿਹਰਾ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਦਲਜਿੰਦਰ ਕੌਰ, ਪ੍ਰਭਜੀਤ ਕੌਰ, ਰਜਵੰਤ ਕੌਰ, ਦਿਪਤੀ ਸ਼ਰਮਾ, ਪ੍ਰਦੀਪ ਕੌਰ, ਕਿਰਨ ਕੁਮਾਰੀ, ਦਲਬੀਰ ਕੌਰ, ਜੋਤੀ ਬਾਲਾ, ਨਵਨੀਤ ਕੌਰ, ਗੁਰਿੰਦਰ ਸਿੰਘ ਅਤੇ ਬੱਚਿਆਂ ਦੇ ਮਾਪਿਆਂ ਨੂੰ ਜਾਂਦਾ ਹੈ | ਅਧਿਆਪਕਾਂ ਵੱਲੋਂ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ -ਖਲਚੀਆਂ ਪੁਲਿਸ ਵਲੋਂ ਨਸ਼ਾ ਤਸਕਰੀ ਗਰੋਹ ਬੇਨਕਾਬ- ਮੁੱਖ ਸਰਗਨਾ 2 ਕਿੱਲੋਗ੍ਰਾਮ ਹੈਰੋਇਨ, ਡਰੱਗ ਮਨੀ ਸਮੇਤ 6 ਵਿਆਕਤੀਆ... ਅਗਲੀ ਖ਼ਬਰ ਪਿੰਡ ਸਿਆਸਕਾ 'ਚ ਚਲੀਆਂ ਗੋਲੀਆਂ 'ਤੇ ਬੋਲੇ ਸੱਚਰ, ਕਿਹਾ ਸਰਕਾਰ ਹਰ ਫਰੰਟ 'ਤੇ ਹੋਈ ਫੇਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।