18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਗੁਰਦੁਆਰਾ ਛਾਪੜੀ ਸਾਹਿਬ ਜੀ ਵਿਖੇ ਜੱਗੀ ਚੋਹਲਾ ਸਾਹਿਬ ਨੂੰ ਸਨਮਾਨਿਤ ਕੀਤਾ <br/>

ਅਜੀਤ ਡੈਸਕ 03-04-2026
ਫਤਿਆਬਾਦ, 2 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਨੂੰ ਗੁਰਦੁਆਰਾ ਛਾਪੜੀ ਸਾਹਿਬ ਵਿਖੇ ਨਤਮਸਤਕ ਹੋਣ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਖਡੂਰ ਸਾਹਿਬ ਦੇ ਆਗੂ ਜੋਬਨਦੀਪ ਸਿੰਘ ਸਰਪੰਚ ਲੁਹਾਰ, ਜਗਰੂਪ ਸਿੰਘ ਚੋਹਲਾ ਸਾਹਿਬ, ਪ੍ਰਭ ਭਰੋਵਾਲ, ਸੁੱਖ ਕਲਾਂ, ਅਨੂਪ ਸਿੰਘ ਮੁੰਡਾ ਪਿੰਡ, ਅਮਨ ਫਤਿਆਬਾਦ, ਮਨਜਿੰਦਰ ਸਿੰਘ ਕਾਕਾ ਤੇ ਹੋਰ ਸ਼ਾਮਲ ਸਨ | ਇਸ ਮੌਕੇ ਪ੍ਰਧਾਨ ਮਨਜਿੰਦਰ ਸਿੰਘ ਮਿੰਟੂ, ਸੁਖਰਾਜ ਪ੍ਰਧਾਨ ਦੇਵ ਸਿੰਘ ਸੇਠ, ਨਿਰਮਲ ਸਿੰਘ ਬਾਜਵਾ, ਬਲਜਿੰਦਰ ਸਿੰਘ ਬਾਜਵਾ, ਬਲਦੇਵ ਸਿੰਘ ਸੋਨੂੰ, ਕਲਵਿੰਦਰ ਸਿੰਘ ਕਿੰਦਾ, ਗੁਰਭੇਜ ਸਿੰਘ ਯੂਥ ਆਗੂ, ਹਰਦੀਪ ਸਿੰਘ ਕਾਕਾ ਬਾਠ ਛਾਪੜੀ ਸਾਹਿਬ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਸ਼ਮੀਰ ਰੰਧਾਵਾ ਤੇ ਗੁਰਮੇਜ ਉਦੋਨੰਗਲ ਜ਼ਿਲ੍ਹਾ ਦਿਹਾਤੀ ਦੇ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਬਦਲਾਅ ਵਾਲੀ 'ਆਪ' ਸਰਕਾਰ ਨੂੰ 2027 'ਚ ਪੰਜਾਬ ਦੇ ਲੋਕ ਬਦਲ ਦੇਣਗੇ-ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।