28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੁਲਿਸ ਵਲੋਂ ਹੈਰੋਇਨ, ਡਰੱਗ ਮਨੀ ਸਮੇਤ ਦੋਸ਼ੀ ਕਾਬੂ

ਅਜੀਤ ਡੈਸਕ 01-07-2026

ਬਾਬਾ ਬਕਾਲਾ ਸਾਹਿਬ, 30 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜਨ ਅਧੀਨ ਪੈਂਦੇ ਥਾਣਾ ਖਿਲਚੀਆਂ ਦੀ ਪੁਲਿਸ ਨੇ 25 ਗ੍ਰਾਮ ਹੈਰੋਇਨ, 1700 ਰੁਪਏ ਡਰੱਗ ਮਨੀ ਸਮੇਤ ਇਕ ਦੋਸ਼ੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਸੁਖਪਾਲ ਸਿੰਘ ਅਤੇ ਥਾਣਾ ਮੁਖੀ ਮੁਖਤਾਰ ਸਿੰਘ ਨੇ ਦੱਸਿਆ ਹੈ ਕਿ ਥਾਣਾ ਖਿਲਚੀਆਂ ਦੀ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ ਲਾਭ, ਵਾਸੀ ਸੁਧਾਰ ਰਾਜਪੂਤਾਂ ਨੂੰ ਕਾਬੂ ਕਰਕੇ ਉਸ ਪਾਸੋਂ 25 ਗ੍ਰਾਮ ਹੈਰੋਇਨ 1700 ਡਰੱਗ ਮਨੀ, ਇਕ ਇਲੈਕਟ੍ਰਾਨਿਕ ਕੰਡਾ, ਇਕ ਪਲਸਰ ਮੋਟਰਸਾਈਕਲ, ਇਕ ਐਪਲ ਮੋਬਾਈਲ ਫੋਨ ਬਰਾਮਦ ਕੀਤਾ ਹੈ ਅਤੇ ਦੋਸ਼ੀ ਖ਼ਿਲਾਫ਼ ਐੱਫ.ਆਈ.ਆਰ. ਨੰਬਰ 124 ਅਧੀਨ ਧਾਰਾ 21,27(ਏ)-61-85 ਐੱਨ.ਡੀ.ਪੀ.ਐੱਸ. ਐਕਟ ਤਹਿਸ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ।

ਪਿਛਲੀ ਖ਼ਬਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਦੂਸਰੀ ਮੰਜ਼ਿਲ ਦੀਆਂ ਸੇਵਾਵਾਂ ਜ਼ੋਰਾਂ ‘ਤੇ ਅਗਲੀ ਖ਼ਬਰ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਭਾਜਪਾ ਦੀ ਬੀ.ਐਲ.ਏ. ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।