10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਰੁਪਿੰਦਰ ਸਿੰਘ ਦੌਲੋ ਨੰਗਲ ਭਾਜਪਾ ਦੀ ਆਈ.ਟੀ. ਟੀਮ ਪੰਜਾਬ ’ਚ ਸਟੇਟ ਮੈਂਬਰ ਨਿਯੁਕਤ

ਬਾਬਾ ਬਕਾਲਾ ਸਾਹਿਬ, 9 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਭਾਜਪਾ ਆਗੂ ਰੁਪਿੰਦਰ ਸਿੰਘ ਦੌਲੋ ਨੰਗਲ ਨੂੰ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀਆਂ ਸਿਫਾਰਸ਼ਾਂ ‘ਤੇ ਭਾਜਪਾ ਦੀ ਆਈ. ਟੀ.

ਰੁਪਿੰਦਰ ਸਿੰਘ ਦੌਲੋ ਨੰਗਲ ਨੂੰ ਭਾਜਪਾ ਦੀ ਆਈ.ਟੀ. ਟੀਮ ਪੰਜਾਬ ’ਚ ਸਟੇਟ ਮੈਂਬਰ ਨਿਯੁਕਤ ਹੋਣ ‘ਤੇ ਸਨਮਾਨਿਤ ਕਰਦਿਆਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਹੋਰ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 10-08-2026
ਬਾਬਾ ਬਕਾਲਾ ਸਾਹਿਬ, 9 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਭਾਜਪਾ ਆਗੂ ਰੁਪਿੰਦਰ ਸਿੰਘ ਦੌਲੋ ਨੰਗਲ ਨੂੰ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀਆਂ ਸਿਫਾਰਸ਼ਾਂ ‘ਤੇ ਭਾਜਪਾ ਦੀ ਆਈ.ਟੀ. ਟੀਮ ਪੰਜਾਬ ‘ਚ ਸਟੇਟ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇੱਥੇ ਸਾਬਕਾ ਵਿਧਾਇਕ ਸ: ਮੰਨਾ ਨੇ ਸ: ਪਿੰਦਰ ਦੌਲੋ ਨੰਗਲ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਭਾਜਪਾ ਨੇ ਹਮੇਸ਼ਾਂ ਮਿਹਨਤੀ ਵਰਕਰਾਂ ਦਾ ਮੁੱਲ ਪਾਇਆ ਹੈ । ਇਸ ਦੌਰਾਨ ਨਵ ਨਿਯੁਕਤ ਆਗੂ ਰੁਪਿੰਦਰ ਸਿੰਘ ਦੌਲੋ ਨੰਗਲ ਨੇ ਮਨਜੀਤ ਸਿੰਘ ਮੰਨਾ ਅਤੇ ਆਈ.ਟੀ. ਪ੍ਰਧਾਨ ਇੰਦਰਜੀਤ ਸਿੰਘ ਸਮੇਤ ਪਾਰਟੀ ਹਾਈਕਮਾਂਡ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਦਿੱਤੀ ਹੋਈ ਸੇਵਾ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਕੈਪਟਨ ਜ਼ਿਲ੍ਹਾ ਜ: ਸਕੱਤਰ ਰਜੇਸ਼ ਟਾਂਗਰੀ, ਅਮਰਪਾਲ ਸਿੰਘ ਖਹਿਰਾ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਿਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ, ਸਰਕਲ ਪ੍ਰਧਾਨ ਲਾਟ ਬਿਆਸ, ਹਰਜੀਤ ਸਿੰਘ ਥੋਥੀਆਂ, ਯਾਦਵਿੰਦਰ ਸਿੰਘ, ਗੁਰਦੀਪ ਸਿੰਘ ਸਠਿਆਲਾ, ਸਾਬਕਾ ਐੱਮ.ਸੀ. ਤਰਸੇਮ ਸਿੰਘ,ਰਵੇਲ ਸਿੰਘ ਤਖਤੂ ਚੱਕ, ਐੱਮ.ਸੀ. ਸੁਖਦੇਵ ਸਿੰਘ, ਲਖਬੀਰ ਸਿੰਘ, ਗੋਲਡੀ, ਆਸ਼ੂ ਰਈਆ, ਰਣਜੀਤ ਸਿੰਘ ਫੌਜੀ, ਬਲਵਿੰਦਰ ਸਿੰਘ ਭੁੱਲਰ ਬਾਬਾ ਬਕਾਲਾ, ਅਵਤਾਰ ਸਿੰਘ, ਕਾਮਰੇਡ ਗੁਰਦੀਪ ਸਿੰਘ, ਰਵੀ ਟਪਿਆਲਾ, ਲਖਬੀਰ ਸਿੰਘ, ਹਰਪ੍ਰੀਤ ਸਿੰਘ ਹੈਪੀ ਖੱਖ, ਜੱਸ ਭੋਰਛੀ ਅਤੇ ਹੋਰ ਭਾਜਪਾ ਵਰਕਰ ਹਾਜ਼ਰ ਸਨ
ਪਿਛਲੀ ਖ਼ਬਰ ਪ੍ਰਸਿੱਧ ਪੰਥਕ ਕਵੀਸ਼ਰ ਭਾਈ ਗੁਰਮੁਖ ਸਿੰਘ ਐੱਮ.ਏ. ਦਾ ਜਥਾ ਪੰਜਾਬ ਪਰਤਿਆ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਖਾਲਸਾ ਸੀ : ਸੈ : ਸਕੂਲ ਬਾਬਾ ਬਕਾਲਾ ਸਾਹਿਬ ‘ ਸਾਵਣ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।