14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਮਰਾ ਵਲੋਂ ਸੁਖਬੀਰ ਉੱਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ

ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ।

ਅਜੀਤ ਡੈਸਕ 14-08-2026
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਸਤਿਕਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤੀਆਂ ਜਾ ਸਕਦੀਆਂ।
ਪਿਛਲੀ ਖ਼ਬਰ ਅਮੀਰ ਵਿਰਸੇ ਨੂੰ ਸਾਂਭ ਕੇ ਰੱਖਣ ਪੰਜਾਬ ਦੀਆਂ ਧੀਆਂ-ਚੇਅਰਮੈਨ ਐੱਮ. ਐੱਮ. ਆਨੰਦ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ.ਐੱਸ.ਪੀ. ਰਾਜਾਸਾਂਸੀ ਦੇ ਦਫ਼ਤਰ ਚੋਗਾਵਾਂ ਬਾਹਰ ਪੱਕਾ ਮੋਰਚਾ ਤੀਜੇ ਦਿਨ ਵੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।