21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੀ.ਕੇ.ਯੂ. ਏਕਤਾ ਦੇ ਸੂਬਾ ਪ੍ਰਧਾਨ ਮਾਹਲ ਵਲੋਂ ਅੱਜ ਦੇ ਬੰਦ ਦਾ ਸਮਰਥਨ

ਰਾਮ ਤੀਰਥ, 20 ਅਗਸਤ (ਧਰਵਿੰਦਰ ਸਿੰਘ ਔਲਖ)- ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਭਰਪੂਰ ਸਮਰਥਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਆਮ ਲੋਕਾਂ ਦੇ ਨਾਲ ਨਾਲ ਸਮੂਹ ਛੋਟੇ ਵੱਡੇ ਦੁਕਾਨਦਾਰਾਂ, ਕਾਰੋਬਾਰੀਆਂ, ਰੇਹੜੀ, ਫੜੀ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਪੂਰਨ ਬੰਦ ਰੱਖਣ ਵਾਸਤੇ ਸਹਿਯੋਗ ਦੇਣ, ਕਿਉਂਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਇਸਦੇ ਬਾਵਜੂਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਸੋ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਇਸ ਬੰਦ ਨੂੰ ਕਾਮਯਾਬ ਕਰਨਾ ਬਹੁਤ ਜਰੂਰੀ ਹੈ।

ਅਜੀਤ ਡੈਸਕ 21-08-2026

ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਨੇ ਪੰਜਾਬ ਬੋਰਡ ਟੂਰਨਾਮੈਂਟ ਫੁੱਟਬਾਲ ਜ਼ੋਨ ਮਜੀਠਾ ’ਚੋਂ ਦੂਸਰੀ ਪੁਜੀਸ਼ਨ ’... ਅਗਲੀ ਖ਼ਬਰ ਸੁਖਬੀਰ ’ਤੇ ਜਾਨਲੇਵਾ ਹਮਲੇ ਦੀ ਅਕਾਲੀ ਆਗੂਆਂ ਵਲੋਂ ਸਖ਼ਤ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।