21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦੇ ‘ਪੰਜਾਬ ਬੰਦ’ ਦਾ ਸਮਾਜ ਸੁਧਾਰ ਸੰਸਥਾ ਪੰਜਾਬ (ਭੋਮਾ) ਵਲੋਂ ਭਰਵਾਂ ਸਮਰਥਨ

ਮਜੀਠਾ, 20 ਅਗਸਤ (ਜਗਤਾਰ ਸਿੰਘ ਸਹਿਮੀ)- ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਜ਼ੋਰਦਾਰ ਹਮਾਇਤ ਕੀਤੀ ਹੈ। ਭੋਮਾ ਨੇ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ।

ਅਜੀਤ ਡੈਸਕ 21-08-2026

ਪਿਛਲੀ ਖ਼ਬਰ ਸੰਤ ਬਾਬਾ ਗੁਰਬਚਨ ਸਿੰਘ ਡੰਡੇ ਵਾਲਿਆਂ ਦੀ ਸਾਲਾਨਾ ਬਰਸੀ ਭਲਕੇ ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਨੇ ਪੰਜਾਬ ਬੋਰਡ ਟੂਰਨਾਮੈਂਟ ਫੁੱਟਬਾਲ ਜ਼ੋਨ ਮਜੀਠਾ ’ਚੋਂ ਦੂਸਰੀ ਪੁਜੀਸ਼ਨ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।