23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਇਕ ਧਾਲੀਵਾਲ ਨੇ ਸ਼ਰਧਾਲੂਆਂ ਦੀਆਂ 2 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅਜਨਾਲਾ ਤੋਂ ਬੀਤੀ ਰਾਤ 68 ਹਿੰਦੂ ਸ਼ਰਧਾਲੂਆਂ ਨੂੰ ਲੈ ਕੇ ਦੋ ਬੱਸਾਂ ਤਿੰਨ ਦਿਨਾਂ ਦੀ ਧਾਰਮਿਕ ਯਾਤਰਾ ਲਈ ਖਾਟੂ ਸ਼ਾਮ ਅਤੇ ਵਰਿੰਦਾਵਨ ਵੱਲ ਰਵਾਨਾ ਹੋਈਆਂ, ਜਿਨ੍ਹਾਂ ਨੂੰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਐੱਸ.

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਖਾਟੂ ਸ਼ਾਮ ਜੀ ਅਤੇ ਵਰਿੰਦਵਨ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਨਾਲ ਖੜ੍ਹੇ ਐੱਸ.ਡੀ.ਐੱਮ. ਡਾ: ਚਾਰੂਮਿਤਾ, ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ ਤੇ ਹੋਰ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 23-08-2026
ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅਜਨਾਲਾ ਤੋਂ ਬੀਤੀ ਰਾਤ 68 ਹਿੰਦੂ ਸ਼ਰਧਾਲੂਆਂ ਨੂੰ ਲੈ ਕੇ ਦੋ ਬੱਸਾਂ ਤਿੰਨ ਦਿਨਾਂ ਦੀ ਧਾਰਮਿਕ ਯਾਤਰਾ ਲਈ ਖਾਟੂ ਸ਼ਾਮ ਅਤੇ ਵਰਿੰਦਾਵਨ ਵੱਲ ਰਵਾਨਾ ਹੋਈਆਂ, ਜਿਨ੍ਹਾਂ ਨੂੰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਐੱਸ.ਡੀ.ਐੱਮ. ਅਜਨਾਲਾ ਡਾ: ਚਾਰੂਮਿਤਾ, ਡੀ.ਐੱਸ.ਪੀ. ਗੁਰਦੀਪ ਸਿੰਘ ਸੰਧੂ, ਓ.ਐੱਸ.ਡੀ ਗੁਰਜੰਟ ਸਿੰਘ ਸੋਹੀ, ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ਼, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਮਾਜ ਸੇਵਕ ਐਡਵੋਕੇਟ ਸੰਦੀਪ ਕੌਸ਼ਲ, ਚੇਅਰਮੈਨ ਰਮੇਸ਼ ਮਹਾਜਨ, ਸ਼ਿਵਦੀਪ ਸਿੰਘ ਚਾਹਲ, ਗੋਰਾ ਸੱਗੂ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਬਾਬਾ ਬਕਾਲਾ ਕਾਨਫ਼ਰੰਸ ਸੰਬੰਧੀ ਕੋਟਲਾ ਭਰਾਵਾਂ ਵਲੋਂ ਹਲਕਾ ਜੰਡਿਆਲਾ ’ਚ ਮੀਟਿੰਗਾਂ ਅਗਲੀ ਖ਼ਬਰ ਵਿਨੋਦ ਕੁਮਾਰ ਐੱਮ. ਡੀ. ਮੋਟੀਵੇਸ਼ਨਲ ਸਪੀਕਰ ਅਤੇ ਨਾਇਗੋਰ ਇੰਸਟੀਿਚਿਊਟ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।