23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਾਤਾਵਰਨ ਦੀ ਸ਼ੁੱਧਤਾ ਲਈ ਗ੍ਰਾਮ ਪੰਚਾਇਤ ਸਠਿਆਲਾ ਵਲੋਂ ਪੌਦੇ ਲਗਾਉਣ ਦੀ ਸ਼ੁਰੂਆਤ

ਸਠਿਆਲਾ, 22 ਅਗਸਤ (ਜਗੀਰ ਸਿੰਘ ਸਫਰੀ)-ਗ੍ਰਾਮ ਪੰਚਾਇਤ ਸਠਿਆਲਾ ਦੇ ਸਰਪੰਚ ਚਰਨਜੀਤ ਸਿੰਘ ਭੱਟੀ ਵਲੋਂ ਪਿੰਡ ਸਠਿਆਲਾ ਦੀ ਡਰੇਨ ਤੇ ਕਿਨਾਰੇ ਅਤੇ ਸ਼ਮਸ਼ਾਨਘਾਟ ‘ਚ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਪਿੰਡ ਵਿਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ, ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਅਜੀਤ ਡੈਸਕ 23-08-2026
ਸਠਿਆਲਾ, 22 ਅਗਸਤ (ਜਗੀਰ ਸਿੰਘ ਸਫਰੀ)-ਗ੍ਰਾਮ ਪੰਚਾਇਤ ਸਠਿਆਲਾ ਦੇ ਸਰਪੰਚ ਚਰਨਜੀਤ ਸਿੰਘ ਭੱਟੀ ਵਲੋਂ ਪਿੰਡ ਸਠਿਆਲਾ ਦੀ ਡਰੇਨ ਤੇ ਕਿਨਾਰੇ ਅਤੇ ਸ਼ਮਸ਼ਾਨਘਾਟ ‘ਚ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਪਿੰਡ ਵਿਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ, ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਰਪੰਚ ਚਰਨਜੀਤ ਸਿੰਘ ਭੱਟੀ ਨੇ ਕਿਹਾ ਕਿ 500 ਦੇ ਕਰੀਬ ਛਾਂਦਾਰ ਅਤੇ ਫਲਦਾਰ ਪੌਦੇ ਲਗਾਉਣ ਨਾਲ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਤੇ ਸਾ: ਸਰਪੰਚ ਬਲਜੀਤ ਸਿੰਘ ਭੱਟੀ, ਮੈਂਬਰ ਕਸ਼ਮੀਰ ਸਿੰਘ ਹਰਪਾਲ ਸਿੰਘ ਕਾਲੂ, ਮੈਂਬਰ ਜਸਬੀਰ ਕੌਰ, ਮੈਂਬਰ ਕੁਲਬੀਰ ਕੌਰ, ਮੈਂਬਰ ਹਰਭਜਨ ਸਿੰਘ, ਮੈਂਬਰ ਬੂਟਾ ਸਿੰਘ, ਭਗਵੰਤ ਸਿੰਘ ਮਿਸਤਰੀ ਬੂਟਾ ਸਿੰਘ, ਠੇਕੇਦਾਰ ਦਿਲਬਾਗ ਸਿੰਘ, ਠੇਕੇਦਾਰ ਹਰਬੰਸ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਸਨੌਰ ਦੇ ਵੱਖ ਵੱਖ ਪਿੰਡਾਂ ਤੋਂ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਵੱਡੀ ਗਿਣਤੀ ’ਚ ਪਰਿਵਾਰ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਚੇਅਰਮੈਨ ਰਣਜੀਤ ਸਿੰਘ ਮੀਆਂਵੰਡ ਨੇ ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਸੰਬੰਧੀ ਵੱਖ ਵੱਖ ਪਿੰਡਾਂ ਵਿਚ ਵਰਕਰਾਂ ਨੂੰ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।