ਵਿਸ਼ੇਸ਼ ਕੈਂਪ ਦੌਰਾਨ ਵੋਟਰ ਸੂਚੀ ਦੀ ਸੁਧਾਈ ਦਾ ਕੀਤਾ ਕੰਮ ਪਿੰਡ ਭੀਲੋਵਾਲ ਪੱਕਾ ਵਿਖੇ ਪੀਰ ਬਾਬਾ ਸੰਗਨ ਮੰਗਨ ਦਾ ਸਾਲਾਨਾ ਮੇਲਾ ਕਰਵਾਇਆ
ਚੋਗਾਵਾਂ, 1 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪਿੰਡ ਭੀਲੋਵਾਲ ਪੱਕਾ ਵਿਖੇ ਪੀਰ ਬਾਬਾ ਸੰਗਨ ਮੰਗਨ ਦੀ ਦਰਗਾਹ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਮੇਲੇ ਦੀ ਸ਼ੁਰੂਆਤ ਦਰਗਾਹ ਦੇ ਮੁੱਖ ਸੇਵਾਦਾਰਾਂ ਵਲੋਂ ਚਾਦਰ ਚੜ੍ਹਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ ।
ਅਜੀਤ ਡੈਸਕ
02-09-2026