04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

27 ਵੇਂ ਚੇਤਨਾ ਮਾਰਚ ਦਾ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਨਿੱਘਾ ਸਵਾਗਤ

ਬਾਬਾ ਬਕਾਲਾ ਸਾਹਿਬ, 3 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਚੇਤਨਾ ਮਾਰਚ (ਮਹਾਨ ਨਗਰ ਕੀਰਤਨ), ਜੋ ਕਿ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਤੋਂ ਹੁੰਦਿਆਂ ਹੋਇਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ (ਦਿੱਲੀ) ਵੱਲ ਵੱਧ ਰਿਹਾ ਹੈ, ਦਾ ਬਾਬਾ ਬਕਾਲਾ ਸਾਹਿਬ ਮੋੜ ਪਹੁੰਚਣ ’ਤੇ ਨਗਰ ਕੀਰਤਨ ਦਾ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਉਨ੍ਹਾਂ ਦੇ ਭਰਾਤਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ ਦੀ ਅਗਵਾਈ ਹੇਠ ਅਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ, ਸੁਖਵੰਤ ਸਿੰਘ ਦੌਲੋ ਨੰਗਲ, ਰਜੇਸ਼ ਟਾਂਗਰੀ ਜਨਰਲ ਸਕੱਤਰ, ਸਰਕਲ ਪ੍ਰਧਾਨ ਲਾਟ ਸ਼ਾਹ, ਸਰਕਲ ਪ੍ਰਧਾਨ ਗੁਰਚਰਨ ਸਿੰਘ, ਸਰਕਲ ਪ੍ਰਧਾਨ ਕਰਮ ਸਿੰਘ, ਸਰਕਲ ਪ੍ਰਧਾਨ ਸਰਬਿੰਦਰ ਸਿੰਘ ਬੋਬੀ, ਸਰਕਲ ਪ੍ਰਧਾਨ ਰਜੇਸ਼ ਦਨਿਆਲ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ, ਭੁਪਿੰਦਰ ਸਿੰਘ ਕੋਟ ਮਹਿਤਾਬ , ਜਗਜੀਤ ਸਿੰਘ ਫੇਰੂਮਾਨ, ਬੀਰ ਸਿੰਘ ਆਦਿ ਹਾਜ਼ਰ ਸਨ ।

ਅਜੀਤ ਡੈਸਕ 04-09-2026

ਪਿਛਲੀ ਖ਼ਬਰ ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਯਾਦ ’ਚ 5 ਰੋਜ਼ਾਂ ਸਾਲਾਨਾ ਜੋੜਾ ਮੇਲਾ 8 ਤੋਂ ਆਰੰਭ ਹੋਵੇਗਾ : ਬਾਬਾ ਨਰਿੰਦਰ ਸਿੰਘ ਅਗਲੀ ਖ਼ਬਰ ਮਜੀਠੀਆ ਨੇ ਅਕਾਲੀ ਵਰਕਰਾਂ ਨਾਲ ਕੀਤੀ ਚੋਣਾਂ ਸੰਬੰਧੀ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।