08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਪਰਿੰਗ ਬਰਡਜ਼ ਸਕੂਲ ਦੇ ਵਿਦਿਆਰਥੀਆਂ ਨੇ ਰਗਬੀ ਖੇਡਾਂ ਵਿਚ ਮਾਰੀਆਂ ਮੱਲਾਂ

ਤਰਸਿੱਕਾ, 7 ਸਤੰਬਰ (ਅਤਰ ਸਿੰਘ ਤਰਸਿੱਕਾ)-ਪੰਜਾਬ ਸਕੂਲ ਖੇਡਾਂ ਦੀਆਂ ਜ਼ਿਲ੍ਹਾ ਪੱਧਰੀ ਰਗਬੀ ਖੇਡਾਂ ਦੇ ਮੁਕਾਬਲੇ ’ਚ ਸਪਰਿੰਗ ਬਰਡਜ਼ ਸਕੂਲ, ਅੱਡਾ ਸੈਦੋਲੇਹਲ, ਖਜਾਲਾ, ਮਹਿਤਾ ਰੋਡ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 08-09-2026
ਤਰਸਿੱਕਾ, 7 ਸਤੰਬਰ (ਅਤਰ ਸਿੰਘ ਤਰਸਿੱਕਾ)-ਪੰਜਾਬ ਸਕੂਲ ਖੇਡਾਂ ਦੀਆਂ ਜ਼ਿਲ੍ਹਾ ਪੱਧਰੀ ਰਗਬੀ ਖੇਡਾਂ ਦੇ ਮੁਕਾਬਲੇ ’ਚ ਸਪਰਿੰਗ ਬਰਡਜ਼ ਸਕੂਲ, ਅੱਡਾ ਸੈਦੋਲੇਹਲ, ਖਜਾਲਾ, ਮਹਿਤਾ ਰੋਡ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ’ਤੇ ਸਕੂਲ ਦੇ ਵਿਦਿਆਰਥੀਆਂ ਵਿਚ ਪ੍ਰਿੰਸੀਪਲ ਮੈਡਮ ਗੁਰਪ੍ਰੀਤ ਕੌਰ, ਐੱਮ.ਡੀ. ਪਰਮਿੰਦਰ ਸਿੰਘ , ਪ੍ਰਬੰਧਕ ਅਤੇ ਕੋਚ ਮਨਵਿੰਦਰ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਯਾਦ ’ਚ 5 ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਬਿਕਰਾਉਰ ਵਿਖੇ 15 ਕਰੋੜ ਦੀ ਲਾਗਤ ਨਾਲ ਬਣ ਰਹੇ ਬਾਬਾ ਗਮਚੁੱਕ ਜੀ ਯਾਦਗਾਰੀ ਡਿਗਰੀ ਤੇ ਵੋਕੇਸ਼ਨਲ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।