08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

‘ ਹਾਂ ਮੈਂ ਵੀ ਮੋਹਨਜੀਤ ਸਿੰਘ ਹਾਂ’ : ਭਾਈ ਗੁਰਜੰਟ ਸਿੰਘ ਪੱਡੇਆਣਾ

ਬਾਬਾ ਬਕਾਲਾ ਸਾਹਿਬ, 7 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਮਾਜ ਸੇਵੀ ਸੰਸਥਾ ‘ਧੀਆਂ ਦੇ ਰਖਵਾਲੇ’ ਸੰਸਥਾ ਦੇ ਮੁਖੀ ਭਾਈ ਗੁਰਜੰਟ ਸਿੰਘ ਪੱਡੇਆਣਾ ਨੇ ਭਗਵੰਤ ਮਾਨ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਅਤੇ ਸਰਕਾਰ ਨੂੰ ਕਾਲਾ ਝੰਡਾ ਵਿਖਾਉਂਦਿਆਂ ਕਿਹਾ ਹੈ ਕਿ ‘ਹਾਂ ਮੈਂ ਵੀ ਮੋਹਨਜੀਤ ਸਿੰਘ ਹਾਂ’ ਜੋ ਨਸ਼ਿਆਂ ਖਿਲਾਫ ਡਟ ਕੇ ਖੜਾ ਹਾਂ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕਰ ਰਿਹਾ ਹਾਂ । ਸ: ਗੁਰਜੰਟ ਸਿੰਘ ਨੇ ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਕੀਤੇ ਗਏ ਕਥਿਤ ਤਸ਼ੱਦਦ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਪੁਲਿਸ ਵਲੋਂ ਕਿਸੇ ਨਾਗਰਿਕ ਨਾਲ ਤਸ਼ੱਦਦ ਅਤੇ ਉਸਦੇ ਧਾਰਮਿਕ ਕਕਾਰਾਂ ਨਾਲ ਬੇਅਦਬੀ ਕੀਤੇ ਜਾਣਾ ਬੇਹੱਦ ਗੰਭੀਰ ਮਾਮਲਾ ਹੈ ।

‘ਧੀਆਂ ਦੇ ਰਖਵਾਲੇ’ ਸੰਸਥਾ ਦੇ ਮੁਖੀ ਭਾਈ ਗੁਰਜੰਟ ਸਿੰਘ ਪੱਡੇਆਣਾ ਸਰਕਾਰ ਖਿਲਾਫ ਰੋਸ ਪ੍ਰਗਟ ਕਰਦੇ ਹੋਏ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 08-09-2026
ਬਾਬਾ ਬਕਾਲਾ ਸਾਹਿਬ, 7 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਮਾਜ ਸੇਵੀ ਸੰਸਥਾ ‘ਧੀਆਂ ਦੇ ਰਖਵਾਲੇ’ ਸੰਸਥਾ ਦੇ ਮੁਖੀ ਭਾਈ ਗੁਰਜੰਟ ਸਿੰਘ ਪੱਡੇਆਣਾ ਨੇ ਭਗਵੰਤ ਮਾਨ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਅਤੇ ਸਰਕਾਰ ਨੂੰ ਕਾਲਾ ਝੰਡਾ ਵਿਖਾਉਂਦਿਆਂ ਕਿਹਾ ਹੈ ਕਿ ‘ਹਾਂ ਮੈਂ ਵੀ ਮੋਹਨਜੀਤ ਸਿੰਘ ਹਾਂ’ ਜੋ ਨਸ਼ਿਆਂ ਖਿਲਾਫ ਡਟ ਕੇ ਖੜਾ ਹਾਂ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕਰ ਰਿਹਾ ਹਾਂ । ਸ: ਗੁਰਜੰਟ ਸਿੰਘ ਨੇ ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਕੀਤੇ ਗਏ ਕਥਿਤ ਤਸ਼ੱਦਦ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਪੁਲਿਸ ਵਲੋਂ ਕਿਸੇ ਨਾਗਰਿਕ ਨਾਲ ਤਸ਼ੱਦਦ ਅਤੇ ਉਸਦੇ ਧਾਰਮਿਕ ਕਕਾਰਾਂ ਨਾਲ ਬੇਅਦਬੀ ਕੀਤੇ ਜਾਣਾ ਬੇਹੱਦ ਗੰਭੀਰ ਮਾਮਲਾ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ‘ਧੀਆਂ ਦੇ ਰਖਵਾਲੇ’ ਲੰਬੇ ਸਮੇਂ ਤੋਂ ਨਸ਼ਿਆਂ ਦੇ ਖਿਲ਼ਾਫ ਹੈ ਅਤੇ ਉਨ੍ਹਾਂ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਅਤੇ ਆਸ ਪਾਸ ਖੇਤਰ ਵਿਚ ਨਸ਼ਿਆਂ ਦੇ ਖਿਲਾਫ ਅਵਾਜ਼ ਚੁੱਕਣ ਤੇ ਵਿਰੋਧਤਾ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਕਈ ਤਰ੍ਹਾਂ ਦੀਆਂ ਕਥਿਤ ਤੌਰ ’ਤੇ ਧਮਕੀਆਂ ਵੀ ਮਿਲੀਆਂ ਹਨ ।
ਪਿਛਲੀ ਖ਼ਬਰ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਸਖੀਆਂ ਦੀ ਵਿਸ਼ਾਲ ਮੀਟਿੰਗ ਕਰਵਾਈ ਅਗਲੀ ਖ਼ਬਰ ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਯਾਦ ’ਚ 5 ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।