11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਾਵਰਕਾਮ ਸਬ ਡਵੀਜ਼ਨ ਜਸਤਰਵਾਲ ਵਿਖੇ ਐੱਸ.ਡੀ.ਓ. ਰਾਮ ਸਿੰਘ ਨੇ ਅਹੁਦਾ ਸੰਭਾਲਿਆ

ਓਠੀਆਂ, 10 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਾਵਰ ਕਾਮ ਦੀ ਸਬ ਡਵੀਜ਼ਨ ਜਸਤਰਵਾਲ ਵਿਖੇ ਪਿਛਲੇ ਕਈ ਸਾਲਾਂ ਤੋਂ ਜੇ. ਈ.

ਅਜੀਤ ਡੈਸਕ 11-09-2026
ਓਠੀਆਂ, 10 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਾਵਰ ਕਾਮ ਦੀ ਸਬ ਡਵੀਜ਼ਨ ਜਸਤਰਵਾਲ ਵਿਖੇ ਪਿਛਲੇ ਕਈ ਸਾਲਾਂ ਤੋਂ ਜੇ. ਈ. ਵਨ ਦੀਆਂ ਸੇਵਾਵਾਂ ਨਿਭਾਅ ਰਹੇ ਰਾਮ ਸਿੰਘ ਨੂੰ ਅੱਜ ਮਹਿਕਮੇ ਵਲੋਂ ਤਰੱਕੀ ਦੇ ਕੇ ਉਨ੍ਹਾਂ ਨੂੰ ਐੱਸ.ਡੀ.ਓ. ਬਣਾਇਆ ਗਿਆ। ਉਨ੍ਹਾਂ ਵਲੋਂ ਪਾਵਰਕਾਮ ਦੀ ਸਬ ਡਵੀਜਨ ਜਸਤਰਵਾਰਲ ਵਿਖੇ ਆਪਣੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਰੇਖ ਦੇਖ ਹੇਠ ਅੱਜ ਅਹੁਦਾ ਸੰਭਾਲਿਆ। ਪਾਵਰ ਕਾਮ ਦੀ ਡਵੀਜ਼ਨ ਅਜਨਾਲਾ ਦੇ ਐੱਸ.ਡੀ.ਓ. ਕੁਲਵਿੰਦਰ ਸਿੰਘ ਵਲੋਂ ਉਚਚੇ ਤੌਰ ’ਤੇ ਪਹੁੰਚ ਕੇ ਨਵੇਂ ਬਣੇ ਐੱਸ. ਡੀ. ਓ. ਰਾਮ ਸਿੰਘ ਨੂੰ ਮੁਬਾਰਕਾਂ ਦਿੱਤੀਆਂ । ਇਸ ਮੌਕੇ ਪਾਵਰਕਾਮ ਦੇ ਸਮੂੰਹ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਕੌਂਸਲਰ ਰੰਧਾਵਾ ਦੀ ਪ੍ਰੇਰਨਾ ਸਦਕਾ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ 15 ਅਧਿਆਪਕਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।