11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰਦੁਆਰਾ ਸਾਹਿਬ ਵਿਚ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪੁ ਕੀਤੇ

ਮਜੀਠਾ, 10 ਸਤੰਬਰ(ਮਨਿੰਦਰ ਸਿੰਘ ਸੋਖੀ)-ਗੁਰਦੁਆਰਾ ਬਾਬਾ ਕਾਹਨ ਸਿੰਘ ਮਜੀਠਾ ਵਿਖੇ ਗ੍ਰੰਥੀ ਸਿੰਘ ਦੀ ਰਿਹਾਇਸ਼ ਵਾਸਤੇ ਗੁਰਦੁਆਰਾ ਮੈਨੇਜ਼ਮੈਂਟ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਵੀਂ ਇਮਾਰਤ ਤਿਆਰ ਕੀਤੀ ਗਈ, ਜਿਸ ਦੇ ਮੁਕੰਮਲ ਹੋਣ ’ਤੇ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ਼੍ਰੀ ਸੁਖਮਨੀ ਸਾਹਿਬ ਦੇ ਜਾਪੁ ਕੀਤੇ ਅਤੇ ਬੀਬੀ ਕੁਲਦੀਪ ਕੌਰ ਦੇ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮਨਜੀਤ ਸਿੰਘ ਵਲੋਂ ਇਮਾਰਤ ਦੇ ਨਿਰਵਿਘਨ ਸੰਪੂਰਨ ਹੋਣ ’ਤੇ ਸ਼ੁਕਰਾਨੇ ਵਜੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਅਜੀਤ ਡੈਸਕ 11-09-2026
ਮਜੀਠਾ, 10 ਸਤੰਬਰ(ਮਨਿੰਦਰ ਸਿੰਘ ਸੋਖੀ)-ਗੁਰਦੁਆਰਾ ਬਾਬਾ ਕਾਹਨ ਸਿੰਘ ਮਜੀਠਾ ਵਿਖੇ ਗ੍ਰੰਥੀ ਸਿੰਘ ਦੀ ਰਿਹਾਇਸ਼ ਵਾਸਤੇ ਗੁਰਦੁਆਰਾ ਮੈਨੇਜ਼ਮੈਂਟ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਵੀਂ ਇਮਾਰਤ ਤਿਆਰ ਕੀਤੀ ਗਈ, ਜਿਸ ਦੇ ਮੁਕੰਮਲ ਹੋਣ ’ਤੇ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ਼੍ਰੀ ਸੁਖਮਨੀ ਸਾਹਿਬ ਦੇ ਜਾਪੁ ਕੀਤੇ ਅਤੇ ਬੀਬੀ ਕੁਲਦੀਪ ਕੌਰ ਦੇ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮਨਜੀਤ ਸਿੰਘ ਵਲੋਂ ਇਮਾਰਤ ਦੇ ਨਿਰਵਿਘਨ ਸੰਪੂਰਨ ਹੋਣ ’ਤੇ ਸ਼ੁਕਰਾਨੇ ਵਜੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੰਗਤਾਂ ਵਿਚ ਕਮੇਟੀ ਪ੍ਰਧਾਨ ਭਾਈ ਬਿਕਰਮਜੀਤ ਸਿੰਘ ਭੋਮਾ, ਕੁਲਜੀਤ ਸਿੰਘ ਟੋਨੀ, ਹਰਜਿੰਦਰ ਸਿੰਘ, ਗੁਰਭੇਜ਼ ਸਿੰਘ, ਹਰਪਿੰਦਰ ਸਿੰਘ, ਸਵਿੰਦਰ ਸਿੰਘ ਪਾਲਾ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਬਾਬਾ ਮਿਲਖਾ ਸਿੰਘ ਦੀ ਯਾਦ ’ਚ ਸ਼ਹੀਦੀ ਜੋੜ ਮੇਲੇ ’ਤੇ ਧਾਰਮਿਕ ਸਮਾਗਮ 12 ਨੂੰ ਅਗਲੀ ਖ਼ਬਰ ਥਾਣਾ ਸਦਰ ਦੇ ਅੰਦਰ ਪੁਲਿਸ ਅਧਿਕਾਰੀ ਨਾਲ ਬਦਸਲੂਕੀ ਕੀਤੀ ਗਈ : ਭਗਵੰਤਪਾਲ ਸਿੰਘ ਸੱਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।