16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਹਦੀ ਪਿੰਡ ਭਿੰਡੀ ਨੈਣ ਦੇ 60 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ

ਓਠੀਆ, 15 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਭਿੰਡੀ ਨੈਣ ਤੋ ਸ੍ਰ ਲਖਬੀਰ ਸਿੰਘ, ਜਥੇਦਾਰ ਅਮਰਜੀਤ ਸਿੰਘ,ਜਥੇਦਾਰ ਬਾਬਾ ਬਿੱਲਾ ਸਿੰਘ, ਰਾਜਵਿੰਦਰ ਸਿੰਘ, ਪਰਮਜੀਤ ਸਿੰਘ, ਮੋਰ ਸਿੰਘ ਅਤੇ ਬੱਗਾ ਸਿੰਘ ਦੀ ਪ੍ਰੇਰਨਾ ਸਦਕਾ 60 ਦੇ ਕਰੀਬ ਪਰਿਵਾਰਾਂ ਨੇ ਵੱਖ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿਚ ਖੜ੍ਹਨ ਦਾ ਫੈਸਲਾ ਲਿਆ । ਅਕਾਲੀ ਦਲ ਵਾਰਿਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਮੈਂਬਰ ਜਥੇਦਾਰ ਜਸਕਰਨ ਸਿੰਘ ਲੋਪੋਕੇ ਅਤੇ ਬਲਜਿੰਦਰ ਸਿੰਘ ਥਾਂਦੇ ਵਲੋਂ ਪਾਰਟੀ ਦੇ ਚਿੰਨ ਵਾਲੇ ਮਫਲਰ ਦੇ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਕੀਤਾ ।

ਅਜੀਤ ਡੈਸਕ 16-09-2026
ਓਠੀਆ, 15 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਭਿੰਡੀ ਨੈਣ ਤੋ ਸ੍ਰ ਲਖਬੀਰ ਸਿੰਘ, ਜਥੇਦਾਰ ਅਮਰਜੀਤ ਸਿੰਘ,ਜਥੇਦਾਰ ਬਾਬਾ ਬਿੱਲਾ ਸਿੰਘ, ਰਾਜਵਿੰਦਰ ਸਿੰਘ, ਪਰਮਜੀਤ ਸਿੰਘ, ਮੋਰ ਸਿੰਘ ਅਤੇ ਬੱਗਾ ਸਿੰਘ ਦੀ ਪ੍ਰੇਰਨਾ ਸਦਕਾ 60 ਦੇ ਕਰੀਬ ਪਰਿਵਾਰਾਂ ਨੇ ਵੱਖ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿਚ ਖੜ੍ਹਨ ਦਾ ਫੈਸਲਾ ਲਿਆ । ਅਕਾਲੀ ਦਲ ਵਾਰਿਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਮੈਂਬਰ ਜਥੇਦਾਰ ਜਸਕਰਨ ਸਿੰਘ ਲੋਪੋਕੇ ਅਤੇ ਬਲਜਿੰਦਰ ਸਿੰਘ ਥਾਂਦੇ ਵਲੋਂ ਪਾਰਟੀ ਦੇ ਚਿੰਨ ਵਾਲੇ ਮਫਲਰ ਦੇ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਕੀਤਾ । ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਕਮੇਟੀ ਦੇ ਜਥੇਦਾਰ ਜਸਕਰਨ ਸਿੰਘ ਲੋਪੋਕੇ, ਬਲਜਿੰਦਰ ਸਿੰਘ ਥਾਂਦੇ,ਡਾਕਟਰ ਇਕਬਾਲ ਸਿੰਘ ਭਿੰਡੀ ਔਲਖ,ਮਿਲਖਾ ਸਿੰਘ ਚੈਨਪੁਰ, ਸ਼ਿਵ ਕੁਮਾਰ ਚੋਗਾਵਾਂ ਆਦਿ ਹਾਜਰ ਸਨ ।
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਚੰਡੀਗੜ੍ਹ ਵਿਸ਼ਾਲ ਰੋਸ ਮਾਰਚ ਲਈ ਜਥਾ ਰਵਾਨਾ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਾਏਪੁਰ ਕਲਾਂ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।