27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗਨੀਵ ਕੌਰ ਮਜੀਠੀਆ ਦੀ ਅਗਵਾਈ ’ਚ ਸੰਗਤਾਂ ਵਲੋਂ ਖ਼ਾਲਸਾ ਮਾਰਚ ਦਾ ਭੀਲੋਵਾਲ ਪੁੱਜਣ ’ਤੇ ਕੀਤਾ ਸਵਾਗਤ

ਟਾਹਲੀ ਸਾਹਿਬ/ ਜੇਠੂਵਾਲ, 26 ਸਤੰਬਰ( ਵਿਨੋਦ ਭੀਲੋਵਾਲ/ ਮਿੱਤਰਪਾਲ ਸਿੰਘ ਰੰਧਾਵਾ/ਭੁਪਿੰਦਰ ਸਿੰਘ ਗਿੱਲ)- ਖਾਲਸਾ ਮਾਰਚ ਦਾ ਅੱਜ ਸ਼ਾਮ ਨੂੰ ਹਲਕਾ ਮਜੀਠਾ ਦੇ ਪਿੰਡ ਭੀਲੋਵਾਲ ਵਿਖੇ ਪੁੱਜਣ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਮਜੀਠਾ ਤੋਂ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਦੀ ਅਗਵਾਈ ’ਚ ਸਮੂਹ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਵਾਗਤ ਕਰਨ ਵਾਲਿਆਂ ਆਗੂਆਂ ਵਿਚ ਸ਼ੋ੍ਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਗਿੱਲ ਸਿਆਸੀ ਸਕੱਤਰ ਮਜੀਠੀਆ ਸ੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ, ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਕਾਲੀ ਯੂਥ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਨਵਜਿੰਦਰ ਸਿੰਘ ਗਾਂਧੀ ਨੇ ਪ੍ਰਵਿੰਡ ਕਾਰ ਸੇਵਾ ਵਾਲੇ ਸੰਤ ਬਾਬਾ ਸਰਦਾਰਾ ਸਿੰਘ ਮੱਖਣ ਵਿੰਡੀ ਵਾਲੇ ਸੱਜਣ ਸਿੰਘ ਗੁਰੂ ਕੀ ਬੇਰ ਵਾਲੇ, ਬਾਬਾ ਮੇਜਰ ਸਿੰਘ ਟਾਹਲੀ ਸਾਹਿਬ, ਲਾਭ ਸਿੰਘ ਬੱਗਾ ਸੰਦੀਪ ਸਿੰਘ ਸਾਬਕਾ ਸਰਪੰਚ, ਪ੍ਰਧਾਨ ਅਮਰਪਾਲ ਸਿੰਘ ਪਾਲੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਿਲ ਸਨ।

ਅਜੀਤ ਡੈਸਕ 27-09-2026

ਪਿਛਲੀ ਖ਼ਬਰ ਵਡਾਲਾ ਜੌਹਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰਭਜਨ ਸਿੰਘ ਈ.ਟੀ. ਓ. ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ ‘ ਉੱਡਦਾ ਪੰਜਾਬ’ ਬਣਾਉਣ ਵਾਲਿਆਂ ਤੋਂ ਪੰਜਾਬੀ ਹੁਣ ਹਿਸਾਬ ਮੰਗਣ ਲੱਗੇ-ਰਵੀਕਰਨ ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।