28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਪਹਿਲੀ ਨੂੰ

ਤਰਸਿੱਕਾ, 27 ਸਤੰਬਰ (ਅਤਰ ਸਿੰਘ ਤਰਸਿੱਕਾ) : ਦਲਜਿੰਦਰ ਕੌਰ ਸੁਬਾਈ ਆਗੂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਅੱਜ ਏਥੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਡੀ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ । ਪਰ ਪੰਜਾਬ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ ।

ਦਲਜਿੰਦਰ ਕੌਰ 28-09-2026
ਤਰਸਿੱਕਾ, 27 ਸਤੰਬਰ (ਅਤਰ ਸਿੰਘ ਤਰਸਿੱਕਾ) : ਦਲਜਿੰਦਰ ਕੌਰ ਸੁਬਾਈ ਆਗੂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਅੱਜ ਏਥੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਡੀ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ । ਪਰ ਪੰਜਾਬ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ । ਜੇਕਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਕ ਅਕਤੂਬਰ ਵੀਰਵਾਰ ਨੂੰ ਵੱਡੀ ਗਿਣਤੀ ਦੇ ਵਿਚ ਆਂਗਣਵਾੜੀ ਵਰਕਰ ਤੇ ਹੈਲਪਰ ਮੁੱਖ ਮੰਤਰੀ ਦੀ ਸ਼ਹਿਰ ਸੰਗਰੂਰ ਵਿਖੇ ਪਹੁੰਚਣਗੀਆਂ।
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਮੀਟਿੰਗ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।