02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਦੇ ਵਿਦਿਆਰਥੀਆਂ ਨੇ ਨੈਕਸਸ ਮਾਲ ਦਾ ਕੀਤਾ ਵਿਦਿਅਕ ਦੌਰਾ

ਚੌਂਕ ਮਹਿਤਾ, 1 ਅਕਤੂਬਰ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਗਲੋਬਲ ਇੰਸਟੀਚਿਊਟ ਦੇ ਹੋਟਲ ਮੈਨੇਜਮੈਂਟ ਐਂਡ ਕੈਂਟਰਿੰਗ ਵਿਭਾਗ ਦੇ ਵਿਦਿਆਰਥੀਆਂ ਵਲੋਂ ਨੈਕਸਸ ਮਾਲ ਦਾ ਦੌਰਾ ਕਰਨ ਦੌਰਾਨ ਜਾਣਕਾਰੀ ਹਾਸਿਲ ਕਰਦੇ ਹੋਏ। ਤਸਵੀਰ ਅਜੀਤ 02-10-2026
ਚੌਂਕ ਮਹਿਤਾ, 1 ਅਕਤੂਬਰ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਦਾਣਾ ਮੰਡੀ ਮਹਿਤਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਮਹਿਤਾ ਦੇ ਚੇਅਰਮੈਨ ਲਖਵਿੰਦਰ ਸਿੰਘ ਉਸਮਾ, ਮਹਿਤਾ ਮੰਡੀ ਦੇ ਪ੍ਰਧਾਨ ਸੁਖਦੇਵ ਸਿੰਘ, ਪ੍ਰਧਾਨ ਗੁਰਮੁੱਖ ਸਿੰਘ ਔਜਲਾ ਡੇਹਰੀਵਾਲ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਇੰਸ. ਪੁਸ਼ਪਿੰਦਰ ਸਿੰਘ, ਇੰਸ. ਪ੍ਰਭਜੋਤ ਸਿੰਘ, ਇੰਸ. ਜਗਜੀਤ ਸਿੰਘ, ਸੁਪਰਵਾਈਜਰ ਸਰਬਜੀਤ ਸਿੰਘ, ਸੈਕਟਰੀ ਅਮਰਪਾਲ ਸਿੰਘ ਵੀ ਹਾਜ਼ਰ ਸਨ। ਇਸ ਸਮੇਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਸੂਬੇ ਦੀਆਂ ਮੰਡੀਆਂ ਵਿਚ ਲੋੜੀਂਦੇ ਅਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰੀ ਭਾਅ ’ਤੇ ਖਰੀਦਿਆ ਜਾਵੇਗਾ । ਇਸ ਮੌਕੇ ਜਥੇਦਾਰ ਰਾਜਬੀਰ ਸਿੰਘ ਉਦੋਂ ਨੰਗਲ, ਸਾਬਕਾ ਪ੍ਰਧਾਨ ਜਤਿੰਦਰ ਸਿੰਘ ਲੱਧਾ ਮੁੰਡਾ, ਸਾਬਕਾ ਪ੍ਰਧਾਨ ਬਰਜਿੰਦਰ ਸਿੰਘ ਦਬੁਰਜੀ, ਪ੍ਰਧਾਨ ਦਵਿੰਦਰ ਸਿੰਘ ਮੱਲ੍ਹੀ, ਕੇਵਲ ਕ੍ਰਿਸ਼ਨ, ਬਲਾਕ ਪ੍ਰਧਾਨ ਅਜੈ ਗਾਂਧੀ ਸਰਪੰਚ ਮਹਿਤਾ, ਜੱਥੇ. ਗੁਰਵੇਲ ਸਿੰਘ ਡੇਹਰੀਵਾਲ, ਸਾਬਕਾ ਸਰਪੰਚ ਰਜਿੰਦਰ ਸਿੰਘ ਉਦੋਂ ਨੰਗਲ, ਸਰਪੰਚ ਅਰਮਿੰਦਰਬੀਰ ਸਿੰਘ, ਮਾਸਟਰ ਦਿਲਬਾਗ਼ ਸਿੰਘ, ਕੁਲਤਾਰ ਸਿੰਘ, ਸਰਪੰਚ ਮਨਜੀਤ ਸਿੰਘ, ਹਰਪਾਲ ਸਿੰਘ ਜੱਜ, ਗੁਰਮੁੱਖ ਸਿੰਘ ਸਾਬਾ, ਪਵਨ ਕੁਮਾਰ, ਕੁਲਵੰਤ ਸਿੰਘ, ਕੁਲਦੀਪ ਸਿੰਘ, ਮੁਖਤਾਰ ਸਿੰਘ, ਮਹਿਤਾਬ ਸਿੰਘ, ਜਸਬੀਰ ਸਿੰਘ, ਬਿੱਕਾ ਆੜਤੀਆ, ਰਜਿੰਦਰ ਸਿੰਘ ਟੀਟੂ ਸ਼ਾਹ, ਰਾਜੀਵ ਗੋਲਡੀ, ਸਰਪੰਚ ਰਣਜੀਤ ਸਿੰਘ ਮਹਿਤਾ, ਸਰਪੰਚ ਗੁਰਵੇਲ ਸਿੰਘ ਜਲਾਲ ਤੇ ਆੜਤੀਏ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕਾਲੇਕੇ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਨਵੀਂ ਇਕਾਈ ਦਾ ਹੋਇਆ ਵਿਸਥਾਰ ਅਗਲੀ ਖ਼ਬਰ ਰਾਜਾ ਵੜਿੰਗ ਦੀ ਥਾਂ ਕਿਸੇ ਨੂੰ ਵੀ ਕਾਂਗਰਸ ਪ੍ਰਧਾਨ ਬਣਾ ਦੇਵੇ, ਕੋਈ ਫ਼ਰਕ ਨਹੀਂ-ਕੁਲਦੀਪ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।