ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਮਾਕੋਵਾਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪਿੰਡ ਮਾਕੋਵਾਲ ਵਿਖੇ ਨਵੇਂ ਬਣਾਏ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ.
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪਿੰਡ ਮਾਕੋਵਾਲ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਨਾਲ ਖੜ੍ਹੇ ਐੱਸ.ਐੱਮ.ਓ ਡਾ: ਨੋਬਲ ਭਾਟੀਆ, ਜੇ.ਈ ਰਣਜੀਤ ਸਿੰਘ, ਕਸ਼ਮੀਰ ਸਿੰਘ ਮਾਕੋਵਾਲ ਤੇ ਹੋਰ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
15-10-2026