18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਦੁੱਖ ਪ੍ਰਗਟਾਇਆ

ਬਾਬਾ ਬਕਾਲਾ ਸਾਹਿਬ, 17 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਬਾਬਾ ਬਕਾਲਾ ਸਾਹਿਬ ਪਿੰਡ ਦੌਲੋ ਨੰਗਲ ਵਿਖੇ ਬੀਤੇ ਦਿਨੀਂ ਬਲਜੀਤ ਸਿੰਘ ਪੋਰਸ ਠੇਕੇਦਾਰ ਦੇ ਭਤੀਜੇ ਦੀ ਅਚਾਨਕ ਮੌਤ ਹੋ ਗਈ ਸੀ, ਅੱਜ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾਈ ਸਕੱਤਰ ਸ: ਮਨਜੀਤ ਸਿੰਘ ਮੰਨਾ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜਕੇ ਪਰਿਵਾਰ ਨਾਲ ਅਫ਼ਸੋਸ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਸਰਕਲ ਪ੍ਰਧਾਨ ਲਾਟ ਸ਼ਾਹ ਜੀ, ਪਿੰਦਰ ਦੌਲੋ ਨੰਗਲ, ਸਤਿੰਦਰ ਸਿੰਘ ਕਾਲੀ ਬਾਊ, ਸਿਕੰਦਰ ਸਿੰਘ ਦੌਲੋ ਨੰਗਲ, ਕੁੰਦਨ ਸੁਆਮੀ, ਗੁਰਦੇਵ ਸਿੰਘ ਦੇਬਾ, ਰਵੀ ਟਪਿਆਲਾ, ਪੰਮਾਂ ਛਾਪਿਆਂਵਾਲੀ ਆਦਿ ਹਾਜ਼ਰ ਸਨ ।

ਅਜੀਤ ਡੈਸਕ 18-10-2026

ਪਿਛਲੀ ਖ਼ਬਰ ਦੇਵੀਦਾਸਪੁਰਾ ਤੋਂ ਮਾਨਾਂਵਾਲਾ ਸੜਕ ’ਤੇ 68.65 ਲੱਖ ਦੀ ਲਾਗਤ ਨਾਲ ਬਣੇਗਾ ਪੁਲ ਛੇ ਮਹੀਨਿਆਂ ਅੰਦਰ ਉਸਾਰੀ ਮੁਕੰਮਲ ਕਰਨ... ਅਗਲੀ ਖ਼ਬਰ ਮੈਸੂਰ ਵਿਖੇ ਦੁਸਹਿਰਾ ਜਸ਼ਨਾਂ ਲਈ ਕਰਵਾਏ ਜਾਣ ਵਾਲੇ ਦੋ ਰੋਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।