ਫ਼ਤਹਿ ਵਰਲਡ ਸਕੂਲ ਰਈਆ ਵਿਖੇ ਗ੍ਰੈਜੂਏਸ਼ਨ ਸਮਾਰੋਹ ਯਾਦਗਾਰੀ ਹੋ ਨਿਬੜਿਆ
ਰਈਆ, 18 ਅਕਤੂਬਰ (ਸ਼ਰਨਬੀਰ ਸਿੰਘ ਕੰਗ)- ਫ਼ਤਿਹ ਵਰਲਡ ਸਕੂਲ ਰਈਆ ਵਿਖੇ ਛੋਟੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਸਮਰਪਿਤ ਗ੍ਰੈਜੂਏਸ਼ਨ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੇ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਡਾ.
ਫ਼ਤਿਹ ਵਰਲਡ ਸਕੂਲ ਰਈਆ ਵਿਖੇ ਗ੍ਰੈਜੂਏਸ਼ਨ ਸਮਾਰੋਹ ਦੌਰਾਨ ਚੇਅਰਮੈਨ ਡਾ:ਜਗਬੀਰ ਸਿੰਘ ਰੰਧਾਵਾ ਸੰਬੋਧਨ ਕਰਦੇ ਹੋਏ। ਤਸਵੀਰ : ਸ਼ਰਨਬੀਰ ਸਿੰਘ ਕੰਗ
19-10-2026