19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਚਵਿੰਡਾ ਦੇਵੀ ਵਿਖੇ ਮਾਤਾ ਜੀ ਦਾ ਦੋ ਰੋਜ਼ਾ ਇਤਿਹਾਸਕ ਮੇਲਾ ਅੱਜ ਤੋਂ

ਚਵਿੰਡਾ ਦੇਵੀ, 18 ਅਕਤੂਬਰ (ਸਤਪਾਲ ਸਿੰਘ ਢੱਡੇ)-ਇਤਿਹਾਸਕ ਮਾਤਾ ਮੰਦਰ ਚਵਿੰਡਾ ਦੇਵੀ ਵਿਖੇ ਅਸੂ ਮਹੀਨੇ ਦੇ ਸ਼ੁੱਭ ਨਰਾਤਿਆਂ ਮੌਕੇ ਦੋ ਰੋਜ਼ਾ ਇਤਿਹਾਸਕ ਮੇਲਾ 19 ਅਤੇ 20 ਅਕਤੂਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਦੇ ਪਹਿਲੇ ਦਿਨ 19 ਅਕਤੂਬਰ, ਸੋਮਵਾਰ ਨੂੰ ਮਾਤਾ ਜੀ ਦੀ ਅਸ਼ਟਮੀ ਦਾ ਪਵਿੱਤਰ ਦਿਹਾੜਾ ਮਨਾਇਆ ਜਾਵੇਗਾ, ਜਦਕਿ 20 ਅਕਤੂਬਰ, ਮੰਗਲਵਾਰ ਨੂੰ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ।

ਅਜੀਤ ਡੈਸਕ 19-10-2026
ਚਵਿੰਡਾ ਦੇਵੀ, 18 ਅਕਤੂਬਰ (ਸਤਪਾਲ ਸਿੰਘ ਢੱਡੇ)-ਇਤਿਹਾਸਕ ਮਾਤਾ ਮੰਦਰ ਚਵਿੰਡਾ ਦੇਵੀ ਵਿਖੇ ਅਸੂ ਮਹੀਨੇ ਦੇ ਸ਼ੁੱਭ ਨਰਾਤਿਆਂ ਮੌਕੇ ਦੋ ਰੋਜ਼ਾ ਇਤਿਹਾਸਕ ਮੇਲਾ 19 ਅਤੇ 20 ਅਕਤੂਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਦੇ ਪਹਿਲੇ ਦਿਨ 19 ਅਕਤੂਬਰ, ਸੋਮਵਾਰ ਨੂੰ ਮਾਤਾ ਜੀ ਦੀ ਅਸ਼ਟਮੀ ਦਾ ਪਵਿੱਤਰ ਦਿਹਾੜਾ ਮਨਾਇਆ ਜਾਵੇਗਾ, ਜਦਕਿ 20 ਅਕਤੂਬਰ, ਮੰਗਲਵਾਰ ਨੂੰ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਸਮੇਤ ਵੱਖ-ਵੱਖ ਇਲਾਕਿਆਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਮਾਤਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰਨਗੀਆਂ। ਇਹ ਇਤਿਹਾਸਕ ਮੰਦਰ ਇਸ ਸਮੇਂ ਪ੍ਰਸ਼ਾਸਨ ਅਧੀਨ ਤਹਿਸੀਲਦਾਰ ਮਜੀਠਾ ਅਜੇ ਕੁਮਾਰ ਅਤੇ ਰਿਸੀਵਰ ਕਮ ਤਹਿਸੀਲਦਾਰ ਰਣਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਿਹਾ ਹੈ।
ਪਿਛਲੀ ਖ਼ਬਰ ਨਸ਼ੇ ਖਿਲਾਫ ਤੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ ਦਿਵਾਉਣ ਲਈ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਰੋਸ ਮਾਰਚ ਅਗਲੀ ਖ਼ਬਰ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਐਕਟਿਵਾ ਨੂੰ ਮਾਰੀ ਟੱਕਰ, ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।