22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਗਰ ਕੀਰਤਨ ਦਾ ਤਲਵੰਡੀ ਖੁੰਮਣ ਪੁੱਜਣ ’ਤੇ ਕੀਤਾ ਭਰਵਾਂ ਸਵਾਗਤ : ਸਰਪੰਚ ਸੰਧੂ

ਜੈਂਤੀਪੁਰ, 21 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਜਨਮ ਅਸਥਾਨ ਕੱਥੂਨੰਗਲ ਵਿਖੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਅੱਡਾ ਤਲਵੰਡੀ ਖੁੰਮਣ ਵਿਖੇ ਪੁੱਜਣ ’ਤੇ ਸਰਪੰਚ ਰਘਬੀਰ ਸਿੰਘ ਸੰਧੂ ਤੇ ਸਮੂਹ ਪੰਚਾਇਤ ਵਲੋਂ ਸਿਰੋਪਾਓ ਭੇਟ ਕਰਕੇ ਜੀ ਆਇਆਂ ਕਿਹਾ। ਇਸ ਮੌਕੇ ਵੱਖ-ਵੱਖ ਪਕਵਾਨਾ ਦੇ ਲੰਗਰ ਲਗਾਏ ਗਏ।

ਅਜੀਤ ਡੈਸਕ 22-10-2026

ਪਿਛਲੀ ਖ਼ਬਰ ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ ਵਲੋਂ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ’ਤੇ ਸੰਗਤਾਂ ਨੂੰ ਵਧਾਈਆਂ– ਦਲਵਿੰਦਰ ਰੰਧਾ... ਅਗਲੀ ਖ਼ਬਰ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅਧੀਨ ਚਲਦੀ ਵਿੱਦਿਅਕ ਸੰਸਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।