25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਚਿਨ ਪਾਇਲਟ ਦੀ ਪੰਜਾਬ ਫੇਰੀ ਨਾਲ ਕਾਂਗਰਸ ਹੋਵੇਗੀ ਮਜ਼ਬੂਤ -ਰਾਜ ਰਾਏਪੁਰ

ਨਵਾਂ ਪਿੰਡ, 24 ਅਕਤੂਬਰ (ਜਸਪਾਲ ਸਿੰਘ )-ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵਲੋਂ ਆਪਣੀ ਪੰਜਾਬ ਫੇਰੀ ਦੌਰਾਨ ਨੂੰ ਹਲਕਾ ਜੰਡਿਆਲਾ ਅੰਦਰ ਪੰਜਾਬ ਕਾਂਗਰਸ ਕਾਰਜਕਾਰੀ ਪ੍ਰਧਾਨ ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ‘ਚ ਵਰਕਰਾਂ ਨਾਲ ਕੀਤੀ ਮਿਲਣੀ ਤੋਂ ਭਾਰੀ ਉਤਸ਼ਾਹਿਤ ਕਾਂਗਰਸ ਵਰਕਰਾਂ ਦੀ ਮੀਟਿੰਗ ਮੌਕੇ ਰਾਜ ਰਾਏਪੁਰ ਜ਼ਿਲ੍ਹਾ ਸਕੱਤਰ, ਅੰਮ੍ਰਿਤਸਰ ਦਿਹਾਤੀ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਾਇਲਟ ਦੀ ਫੇਰੀ ਨਾਲ ਹਲਕਾ ਜੰਡਿਆਲਾ ਸਮੇਤ ਪੰਜਾਬ ਭਰ ‘ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਹਲਕਾ ਜੰਡਿਆਲਾ ’ਚ ਡੈਨੀ ਬੰਡਾਲਾ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ।

ਅਜੀਤ ਡੈਸਕ 25-10-2026
ਨਵਾਂ ਪਿੰਡ, 24 ਅਕਤੂਬਰ (ਜਸਪਾਲ ਸਿੰਘ )-ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵਲੋਂ ਆਪਣੀ ਪੰਜਾਬ ਫੇਰੀ ਦੌਰਾਨ ਨੂੰ ਹਲਕਾ ਜੰਡਿਆਲਾ ਅੰਦਰ ਪੰਜਾਬ ਕਾਂਗਰਸ ਕਾਰਜਕਾਰੀ ਪ੍ਰਧਾਨ ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ‘ਚ ਵਰਕਰਾਂ ਨਾਲ ਕੀਤੀ ਮਿਲਣੀ ਤੋਂ ਭਾਰੀ ਉਤਸ਼ਾਹਿਤ ਕਾਂਗਰਸ ਵਰਕਰਾਂ ਦੀ ਮੀਟਿੰਗ ਮੌਕੇ ਰਾਜ ਰਾਏਪੁਰ ਜ਼ਿਲ੍ਹਾ ਸਕੱਤਰ, ਅੰਮ੍ਰਿਤਸਰ ਦਿਹਾਤੀ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਾਇਲਟ ਦੀ ਫੇਰੀ ਨਾਲ ਹਲਕਾ ਜੰਡਿਆਲਾ ਸਮੇਤ ਪੰਜਾਬ ਭਰ ‘ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਹਲਕਾ ਜੰਡਿਆਲਾ ’ਚ ਡੈਨੀ ਬੰਡਾਲਾ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਰਵੀ ਫ਼ਤਹਿਪੁਰ, ਲਵਦੀਪ ਸਿੰਘ ਨਵਾਂ ਪਿੰਡ ਯੂਥ ਪ੍ਰਧਾਨ ਹਲਕਾ ਜੰਡਿਆਲਾ, ਜੋਬਨਜੀਤ ਸਿੰਘ, ਸਾਹਿਬ ਸਿੰਘ, ਬਲਕਾਰ ਸਿੰਘ, ਗੁਰਨਾਮ ਸਿੰਘ, ਭੁਪਿੰਦਰ ਸਿੰਘ, ਬਾਬਾ ਕੇਵਲ ਸਿੰਘ, ਰਣਜੀਤ ਸਿੰਘ ਬਿੱਲਾ ਨਾਜੋਆਨੀ, ਸੁਖਦੇਵ ਸਿੰਘ, ਕਵਲਜੀਤ ਸਿੰਘ, ਕਰਮ ਸਿੰਘ ਫ਼ੌਜੀ, ਦਲਜੀਤ ਸਿੰਘ, ਸਹਿਬਾਜ਼ ਸਿੰਘ, ਮੁਖਤਾਰ ਸਿੰਘ ਤੇ ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਹਾਜ਼ੀ ਸ਼ਾਹ ਦਾ ਸਾਲਾਨਾ ਮੇਲਾ ਅਤੇ ਕੁਸ਼ਤੀ ਦੰਗਲ ਸੰਪੰਨ, ਪਟਕੇ ਦੀ ਕੁਸ਼ਤੀ ਰਹੀ ਖਿੱਚ ਦਾ ਕੇਂਦਰ ਅਗਲੀ ਖ਼ਬਰ ਅਕਾਲੀ ਆਗੂਆਂ ਤੇ ਵਰਕਰਾਂ ਦ ਇਕੱਤਰਤਾ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।