28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨੈਸ਼ਨਲ ਐਵਾਰਡ ਜੇਤੂ ਐਥਲੀਟ ਗੁਰਅਸੀਸ ਦਾ ਸਕੂਲ ਪੁੱਜਣ ’ਤੇ ਹੋਇਆ ਨਿੱਘਾ ਸਵਾਗਤ

ਮਜੀਠਾ, 27 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੀ ਐਥਲੀਟ ਵਿਦਿਆਰਥਣ ਗੁਰਅਸੀਸ ਕੌਰ ਵਲੋਂ ਪਿਛਲੇ ਦਿਨੀਂ ਹੋਈਆਂ ਨੈਸ਼ਨਲ ਅਥਲੈਟਿਕਸ ਖੇਡਾਂ ਵਿਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਚਾਰ ਸੋਨੇ ਦੇ ਤਗਮੇ ਜਿੱਤੇ। ਤਗਮੇ ਹਾਸਲ ਕਰਨ ਤੋਂ ਬਾਅਦ ਉਸ ਦਾ ਸਕੂਲ ਪੁੱਜਣ ’ਤੇ ਸਕੂਲ ਮੈਨੇਜ਼ਮੈਂਟ ਕਮੇਟੀ ਅਤੇ ਸਕੂਲ ਅਧਿਆਪਕਾਂ ਨੇ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 28-10-2026
ਮਜੀਠਾ, 27 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੀ ਐਥਲੀਟ ਵਿਦਿਆਰਥਣ ਗੁਰਅਸੀਸ ਕੌਰ ਵਲੋਂ ਪਿਛਲੇ ਦਿਨੀਂ ਹੋਈਆਂ ਨੈਸ਼ਨਲ ਅਥਲੈਟਿਕਸ ਖੇਡਾਂ ਵਿਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਚਾਰ ਸੋਨੇ ਦੇ ਤਗਮੇ ਜਿੱਤੇ। ਤਗਮੇ ਹਾਸਲ ਕਰਨ ਤੋਂ ਬਾਅਦ ਉਸ ਦਾ ਸਕੂਲ ਪੁੱਜਣ ’ਤੇ ਸਕੂਲ ਮੈਨੇਜ਼ਮੈਂਟ ਕਮੇਟੀ ਅਤੇ ਸਕੂਲ ਅਧਿਆਪਕਾਂ ਨੇ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ। ਸਕੂਲ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ, ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ, ਡਾਇਰੈਕਟਰ ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਮੀਨਾਕਸ਼ੀ ਤ੍ਰੇਹਨ, ਵਾਈਸ ਪ੍ਰਿੰਸੀਪਲ ਮੈਡਮ ਸ਼ਿਖਾ ਨੇ ਗੁਰਅਸ਼ੀਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ । ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਗੁਰਅਸ਼ੀਸ ਦੇ ਕੋਚ ਡੀ.ਪੀ.ਈ ਸੁਖਜੀਤ ਸਿੰਘ ਬੱਲ ਦਾ ਵੀ ਭਰਪੂਰ ਸਵਾਗਤ ਕੀਤਾ ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਾਹਿਬ ਅਜਨਾਲਾ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਪਿੰਡ ਕਾਵੇਂ ਦੇ 30 ਕ੍ਰਿਸਚਨ ਪਰਿਵਾਰ ਭਾਜਪਾ ‘ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।