ਪਿੰਡ ਨੰਗਲੀ ’ਚ ਨਸ਼ਾ ਤਸਕਰ ਕਾਬੂ
ਵੇਰਕਾ, 28 ਅਕਤੂਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨੰਗਲੀ ਵਿਖੇ ਪਿੰਡ ਵਾਸੀਆਂ ਦੀ ਮੁਸਤੈਦੀ ਨਾਲ ਨਸ਼ਾ ਵੇਚ ਰਹੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਵਿਅਕਤੀ ਜੋ ਆਪਣੇ ਮੋਟਰਸਾਈਕਲ (ਪੀ.
ਪਿੰਡ ਨੰਗਲੀ ਵਿਖੇ ਕਥਿਤ ਨਸ਼ਾ ਤਸਕਰ ਨੂੰ ਕਾਬੂ ਕਰਨ ਤੋਂ ਬਾਅਦ ਥਾਣਾ ਕੰਬੋਅ ਦੇ ਐਸ.ਐਚ.ਓ. ਅਜੇਪਾਲ ਸਿੰਘ ਨੂੰ ਸੌਂਪਦੇ ਹੋਏ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਅਤੇ ਪਿੰਡ ਵਾਸੀ। ਤਸਵੀਰ: ਲਖਵਿੰਦਰ ਸਿੰਘ
29-10-2026