ਮਜੀਠਾ ਅਤੇ ਆਸ-ਪਾਸ ਪਿੰਡਾਂ ਵਿਚ ਲੁਟੇਰਿਆਂ ਦੀ ਦਹਿਸ਼ਤ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ
ਮਜੀਠਾ, 29 ਅਕਤੂਬਰ (ਮਨਿੰਦਰ ਸਿੰਘ ਸੋਖੀ)-ਮਜੀਠਾ ਸ਼ਹਿਰ ਅਤੇ ਆਲੇ ਦੁਆਲੇ ਪਿੰਡਾਂ ਵਿਚ ਲੁਟੇਰਿਆਂ ਅਤੇ ਚੋਰੀ ਕਰਨ ਵਾਲਿਆਂ ਨੇ ਦਹਿਸ਼ਤ ਮਚਾ ਰੱਖੀ ਹੈ। ਦਿਨ ਦਿਹਾੜੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਆਪਣੇ ਨਾਲ ਹੋਈ ਲੁੱਟ ਖੋਹ ਸੰਬੰਧੀ ਜਾਣਕਾਰੀ ਦਿੰਦਾ ਹੋਇਆ ਬਲਦੇਵ ਸਿੰਘ । ਤਸਵੀਰ: ਸੋਖੀ
30-10-2026