ਸਵ. ਬਖਸ਼ੀਸ਼ ਸਿੰਘ ਉੱਪਲ ਸਾਬਕਾ ਸਰਪੰਚ ਨੂੰ ਸ਼ਰਧਾਂਜਲੀਆਂ ਭੇਟ
ਮਜੀਠਾ, 30 ਅਕਤੂਬਰ (ਮਨਿੰਦਰ ਸਿੰਘ ਸੋਖੀ)- ਇਥੋਂ ਨਾਲ ਲਗਦੇ ਪਿੰਡ ਡੱਡੀਆਂ ਵਿਖੇ ਸਵਰਗੀ ਬਖਸ਼ੀਸ਼ ਸਿੰਘ ਉੱਪਲ ਸਾਬਕਾ ਸਰਪੰਚ ਨਮਿਤ ਸ਼ਰਧਾਂਜਲੀ ਸਮਾਗਮ ਕਰਾਇਆ ਗਿਆ। ਸਵਰਗੀ ਬਖਸ਼ੀਸ਼ ਸਿੰਘ ਜਿਹੜੇ ਕਿ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ।
ਮਜੀਠਾ, 30 ਅਕਤੂਬਰ (ਮਨਿੰਦਰ ਸਿੰਘ ਸੋਖੀ)- ਇਥੋਂ ਨਾਲ ਲਗਦੇ ਪਿੰਡ ਡੱਡੀਆਂ ਵਿਖੇ ਸਵਰਗੀ ਬਖਸ਼ੀਸ਼ ਸਿੰਘ ਉੱਪਲ ਸਾਬਕਾ ਸਰਪੰਚ ਨਮਿਤ ਸ਼ਰਧਾਂਜਲੀ ਸਮਾਗਮ ਕਰਾਇਆ ਗਿਆ। ਸਵਰਗੀ ਬਖਸ਼ੀਸ਼ ਸਿੰਘ ਜਿਹੜੇ ਕਿ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ। ਉਨ੍ਹਾਂ ਨਮਿਤ ਗ੍ਰਹਿ ਪਿੰਡ ਡੱਡੀਆਂ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਬਾਹਰ ਖੁੱਲੇ ਪੰਡਾਲ ਵਿਚ ਸ਼ਰਧਾਂਜਲੀ ਸਮਾਗਮ, ਗੁਰਬਾਣੀ ਕੀਰਤਨ ਅਤੇ ਅੰਤਿਮ ਅਰਦਾਸ ਹੋਈ। ਜਿਸ ਵਿਚ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਰਾਗੀ ਜਥੇ ਤੇ ਭਾਈ ਗੁਰਜੰਟ ਸਿੰਘ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਆ ਸਿੰਘ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਇਸ ਸ਼ਰਧੲਜਲੀ ਸਮਾਗਮ ਵਿਚ ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ ਵਾਲੇ, ਬਾਬਾ ਕੁਲਬੀਰ ਸਿੰਘ ਗੁਰੂ ਕੀ ਬੇਰ ਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਲੱਖਾ ਸਿੰਘ ਕਿਲਾ ਆਨੰਦਗੜ੍ਹ ਵਾਲੇ, ਗੁਰਦੁਆਰਾ ਬਾਬਾ ਸ੍ਰੀ ਚੰਦ ਬਾਈਪਾ਼ਸ ਅੰਮ੍ਰਿਤਸਰ ਤੋਂ ਮਹਾਂਪੁਰਸ਼ ਆਦਿ ਸੰਤ ਮਹਾਂਪੁਰਸ਼ ਮ੍ਰਿਤਕ ਨੂੰ ਸ਼ਰਧਾਂਜਲੀ ਦੇਣ ਵਾਸਤੇ ਪੁੱਜੇ। ਇੰਨ੍ਹਾਂ ਤੋਂ ਇਲਾਵਾ ਸਵਰਗੀ ਬਖਸ਼ੀਸ਼ ਸਿੰਘ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿਚ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਵਿਧਾਇਕ ਗਨੀਵ ਕੌਰ ਮਜੀਠੀਆ, ਜਥੇਦਾਰ ਸੰਤੋਖ ਸਿੰਘ ਸਮਰਾ, ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ, ਸੰਦੀਪ ਸਿੰਘ ਏ.ਆਰ., ਰਣਬੀਰ ਸਿੰਘ ਰਾਣਾ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਅਮਰਜੀਤ ਸਿੰਘ ਬੰਡਾਲਾ, ਰਾਜਵਿੰਦਰ ਸਿੰਘ ਰਾਜਾ ਲਦੇਹ, ਸੁਰਜੀਤ ਸਿੰਘ ਭਲਵਾਨ, ਐਡ: ਤੇਗਬੀਰ ਸਿੰਘ ਸਿਆਲਕਾ, ਡਾ: ਦਿਲਬਾਗ ਸਿੰਘ ਧੰਜੂ, ਨਵਜਿੰਦਰ ਸਿੰਘ ਗਾਂਧੀ ਨਿੱਬਰਵਿੰਡ, ਸਰਬਜੀਤ ਸਿੰਘ ਸੁਪਾਰੀਵਿੰਡ, ਮੇਜ਼ਰ ਸ਼ਿਵਚਰਨ ਸਿੰਘ ਸਿਵੀ, ਗਗਨਦੀਪ ਸਿੰਘ ਭਕਨਾ, ਲਖਬੀਰ ਸਿੰਘ ਗਿੱਲ, ਕੁਲਵਿੰਦਰ ਸਿੰਘ ਧਾਲੀਵਾਲ, ਅਮਨਦੀਪ ਸਿੰਘ ਥਿੰਦ ਜ਼ਿਲ੍ਹਾ ਮੰਡੀ ਅਫ਼ਸਰ, ਖੇਤੀਬਾੜੀ ਅਫ਼ਸਰ ਡਾ: ਹਰਭਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ : ਹਰਜਿੰਦਰ ਸਿੰਘ, ਅਨੂਪ ਸਿੰਘ ਸੰਧੂ, ਜ਼ਸਕਰਨ ਸਿੰਘ ਭੰਗੂ, ਤਰੁਨ ਕੁਮਾਰ ਅਬਰੋਲ, ਪ੍ਰਿੰਸ ਨਈਅਰ, ਨਰੇਸ਼ ਕੁਮਾਰ, ਬਿੱਲਾ ਸ਼ਾਹ ਆੜ੍ਹਤੀਆ, ਅਰੁਨ ਭੱਲਾ, ਕੁਲਦੀਪ ਸਿੰਘ ਕਾਹਲੋਂ, ਭੁਪਿੰਦਰ ਸਿੰਘ ਭਿੰਡੂ ਪ੍ਰਧਾਨ, ਦਿਲਬਾਗ ਸਿੰਘ ਗਿੱਲ, ਪ੍ਰਗਟ ਸਿੰਘ ਚੁਗਾਵਾਂ, ਸਵਰਨਜੀਤ ਸਿੰਘ ਕੁਰਾਲੀਆਂ, ਬਲਦੇਵ ਸਿੰਘ ਉਪਲ ਸਾਬਕਾ ਸਰਪੰਚ, ਮੰਗਲ ਸਿੰਘ ਕੋਹਾਲੀ, ਡਾ: ਦੀਦਾਰ ਸਿੰਘ ਲੁੱਧੜ੍ਹ, ਅਵਤਾਰ ਸਿੰਘ ਗਿੱਲ, ਮੈਨੇਜ਼ਰ ਜਗਰੂਪ ਸਿੰਘ, ਬੱਬੀ ਭੰਗਵਾਂ, ਦੁਰਗਾ ਦਾਸ ਪਟਵਾਰੀ, ਸੁਖਜੀਤ ਸਿੰਘ ਲੁੱਧੜ੍ਹ, ਹਰਦਿਆਲ ਸਿੰਘ ਭੱਟੀ ਲੁੱਧੜ੍ਹ, ਮੱਖਣ ਸਿੰਘ ਹਰੀਆਂ, ਪਰਮਜੀਤ ਸਿੰਘ ਪੰਮਾ, ਸੁਖਜਿੰਦਰ ਸਿੰਘ ਬਿੱਟੂ ਪ੍ਰਧਾਨ, ਹੈਪੀ ਕੋਟਲਾ, ਗੁਰਪ੍ਰੀਤ ਸਿੰਘ ਰੰਧਾਵਾ, ਦੀਪੀ ਸਰਪੰਚ, ਅਮਰਬੀਰ ਸਿੰਘ ਜਲਾਲਪੁਰਾ, ਜਗਰੂਪ ਸਿੰਘ ਚੰਦੀ, ਅਮਰਜੀਤ ਸਿੰਘ ਸਰਪੰਚ ਕਲੇਰ, ਰਣਜੀਤ ਸਿੰਘ ਸਰਪੰਚ ਰੱਖ ਨਾਗ, ਮਨਜੀਤ ਸਿੰਘ ਸੋਹੀ ਕਵੀਸ਼ਰ, ਹਰਵੰਤ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਵਡਾਲੀ, ਰਾਣਾ ਜਿਲ੍ਹਾ ਪ੍ਰਧਾਨ ਪਠਾਨਕੋਟ, ਰੇਸ਼ਮ ਸਿੰਘ ਭੁੱਲਰ, ਰਮਨ ਸੰਧੂ ਜਿਲ੍ਹਾ ਪ੍ਰਧਾਨ ਗੁਰਦਾਸਪੁਰ, ਪ੍ਰਭਦਿਆਲ ਸਿੰਘ ਨੰਗਲ ਪੰਨੂੰਆਂ, ਅਮਨਦੀਪ ਗਿੱਲ ਸੁਪਾਰੀਵਿੰਡ, ਮਨਜੀਤ ਸਿੰਘ ਵਰਿਆਮ ਨੰਗਲ, ਸੋਨਾਂ ਸਰਪੰਚ ਭੋਆ, ਜਸਪਾਲ ਸਿੰਘ ਭੋਆ, ਕੁਲਵਿੰਦਰ ਸਿੰਘ ਕਿੰਦਾ ਯੂਥ ਪ੍ਰਧਾਨ ਲੁਧਿਆਣਾ, ਸੱਜਣ ਸਿੰਘ ਉਪਲ, ਬਖਸ਼ੀਸ਼ ਸਿੰਘ ਨੰਬਰਦਾਰ, ਸਾਧੂ ਸਿੰਘ ਸਮੇਤ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਅਤੇ ਸਾਕ ਸਬੰਧੀ ਹਾਜ਼ਰ ਸਨ। 30 ਏਐਸਆਰ10 ਤੋਂ 13