03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਖੇਡਾਂ ਸਠਿਆਲਾ ਦੀਆਂ ’ਚੋਂ ਬਾਬਾ ਗੋਬਿੰਦ ਸਕੂਲ ਦੇ ਖਿਡਾਰੀਆਂ ਨੇ ਅਥਲੈਟਿਕਸ ਮੁਕਾਬਲਿਆਂ ’ਚੋਂ ਮਾਰੀਆਂ ਮੱਲਾਂ

ਸਠਿਅਲਾ, 2 ਨਵੰਬਰ (ਜਗੀਰ ਸਿੰਘ ਸਫਰੀ)-ਬਾਬਾ ਗੋਬਿੰਦ ਐਡ ਬ੍ਰਿਗੇਡੀਅਰ ਜੀ. ਐੱਸ.

ਅਜੀਤ ਡੈਸਕ 03-11-2026
ਸਠਿਅਲਾ, 2 ਨਵੰਬਰ (ਜਗੀਰ ਸਿੰਘ ਸਫਰੀ)-ਬਾਬਾ ਗੋਬਿੰਦ ਐਡ ਬ੍ਰਿਗੇਡੀਅਰ ਜੀ. ਐੱਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸਠਿਅਲਾ ਦੇ ਖਿਡਾਰੀਆਂ ਨੇ ਐਥਲੈਟਿਕਸ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ। ਇਸ ਬਾਰੇ ਪ੍ਰਿੰ: ਸੂਭਨੀਤ ਕੌਡਰ ਸਕੂਲ ਨੇ ਬ੍ਰਿਗੇਡੀਅਰ ਜੀ. ਐੱਸ. ਬੱਲ ਸਟੇਡੀਅਮ ਸਠਿਆਲਾ ਵਿਖੇ ਐਥਲੈਟਿਕਸ ਖੇਡਾਂ ਵਿਚੋਂ ਜੇਤੂ ਖਿਡਾਰੀ ਲਵਪ੍ਰੀਤ ਸਿੰਘ, ਪ੍ਰਿੰਸਪਾਲ ਸਿੰਘ, ਸਹਿਜਪੀਤ ਸਿਘ, ਸਹਿਨਾਜਪ੍ਰੀਤ ਕੌਰ, ਹਰਗੁਨ ਕੌਰ, ਆਫੀਆ ਖਾਨ, ਮੁਸਕਾਨ ਕੌਰ, ਮਨਪ੍ਰੀਤ ਸਿਘ, ਨਵਜੋਤ ਸਿੰਘ, ਕਰਨਪ੍ਰੀਤ ਕੌਰ ਨੂੰ ਵੱਖ-ਵੱਖ ਖੇਡਾਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ, ਉੱਥੇ ਹੀ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਤੇ ਵਾਈਸ ਪ੍ਰਿੰ: ਮੇਜਰ ਸਿੰਘ, ਡੀ. ਪੀ. ਅਰਜਨ ਸਿੰਘ ਤੇ ਖਿਡਾਰੀ ਹਾਜ਼ਰ ਸਨ ।
ਪਿਛਲੀ ਖ਼ਬਰ ਭਾਈ ਜ਼ੋਰਾਵਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਮਾਝਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ ਅਗਲੀ ਖ਼ਬਰ ਚੇਅਰਮੈਨ ਅਤੇ ਮੈਂਬਰ ਨੂੰ ਵੀ ਸੇਵਾ ਮੁਕਤੀ ਉਪਰੰਤ ਮਿਲੇ ਪੈਨਸ਼ਨ : ਸਤਨਾਮ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।