04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜੁਗਰਾਜ ਸਿੰਘ ਧੂਲਕਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਬਾਬਾ ਬਕਾਲਾ ਸਾਹਿਬ, 3 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਹਾਲ ਈ ਵਿਚ ਪਾਰਟੀ ਵਿਚ ਕਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਨੌਜਵਾਨ ਆਗੂ ਜੁਗਰਾਜ ਸਿੰਘ ਧੂਲਕਾ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਆਪਣੀ ਨਿਯੁਕਤੀ ਉਪਰੰਤ ਨਵ ਨਿਯੁਕਤ ਪ੍ਰਧਾਨ ਜੁਗਰਾਜ ਸਿੰਘ ਧੂਲਕਾ ਨੇ ਪਾਰਟੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਪੀ.

ਜੁਗਰਾਜ ਸਿੰਘ ਧੂਲਕਾ ਦੀ ਤਸਵੀਰ। 04-11-2026
ਬਾਬਾ ਬਕਾਲਾ ਸਾਹਿਬ, 3 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਹਾਲ ਈ ਵਿਚ ਪਾਰਟੀ ਵਿਚ ਕਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਨੌਜਵਾਨ ਆਗੂ ਜੁਗਰਾਜ ਸਿੰਘ ਧੂਲਕਾ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਆਪਣੀ ਨਿਯੁਕਤੀ ਉਪਰੰਤ ਨਵ ਨਿਯੁਕਤ ਪ੍ਰਧਾਨ ਜੁਗਰਾਜ ਸਿੰਘ ਧੂਲਕਾ ਨੇ ਪਾਰਟੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਪੀ.ਏ.ਸੀ ਮੈਂਬਰ ਪ੍ਰਗਟ ਸਿੰਘ ਸੰਧੂ ਜੱਲੂਪੁਰ ਖੈੜਾ, ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਖ਼ਾਨਪੁਰ, ਦਫ਼ਤਰ ਸਕੱਤਰ ਪੰਜਾਬ ਪ੍ਰਗਟ ਸਿੰਘ ਮੀਆਂਵਿੰਡ ਦਾ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਹੈ ਕਿ ਜੋ ਵੀ ਜਿੰਮੇਵਾਰੀ ਪਾਰਟੀ ਨੇ ਮੈਨੂੰ ਦਿੱਤੀ ਹੈ, ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਦੇ ਨਾਲ ਨਿਭਾਵਾਂਗਾ ।
ਪਿਛਲੀ ਖ਼ਬਰ ਈ.ਟੀ.ਓ. ਵਲੋਂ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1 ਤੋਂ 85ਵੀਂ ਤੀਰਥ ਯਾਤਰਾ ਬੱਸ ਰਵਾਨਾ ਅਗਲੀ ਖ਼ਬਰ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਮਾਤਾ ਸਾਹਿਬ ਦੇਵਾਂ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।