ਸੱਤਿਆ ਭਾਰਤੀ ਸਕੂਲ ਚੱਕ ਮਿਸ਼ਰੀ ਖਾਂ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ
ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸੱਤਿਆ ਭਾਰਤੀ ਸਕੂਲ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਸਾਲਾਨਾ ਖੇਡ ਸਮਾਰੋਹ ਮੁੱਖ ਅਧਿਆਪਕਾ ਸ਼੍ਰੀਮਤੀ ਮਨਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਰੋਹ ਵਿਚ ਸਰਪੰਚ ਅੰਗਰੇਜ ਸਿੰਘ ਅਤੇ ਬਲਜਿੰਦਰ ਸਿੰਘ ਸਮੇਤ ਪੰਚਾਇਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਅਜੀਤ ਡੈਸਕ
06-11-2026