11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਿੰਡ ਤਰਫਾਨ ਵਿਖੇ ਬਾਬਾ ਵਿਸ਼ਵਕਰਮਾ ਦੀ ਯਾਦ ’ਚ ਸਮਾਗਮ

ਤਰਸਿੱਕਾ, 10 ਨਵੰਬਰ (ਅਤਰ ਸਿੰਘ ਤਰਸਿੱਕਾ)-ਬਾਬਾ ਵਿਸ਼ਵਕਰਮਾ ਜੀ ਦੀ ਯਾਦ ਵਿਚ ਪਿੰਡ ਤਰਫਾਨ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚਲਦਾ ਰਿਹਾ।

ਅਜੀਤ ਡੈਸਕ 11-11-2026
ਤਰਸਿੱਕਾ, 10 ਨਵੰਬਰ (ਅਤਰ ਸਿੰਘ ਤਰਸਿੱਕਾ)-ਬਾਬਾ ਵਿਸ਼ਵਕਰਮਾ ਜੀ ਦੀ ਯਾਦ ਵਿਚ ਪਿੰਡ ਤਰਫਾਨ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚਲਦਾ ਰਿਹਾ। ਬਲਵਿੰਦਰ ਸਿੰਘ ਚੱਕੀ ਵਾਲਿਆਂ ਦੀ ਅਗਵਾਈ ਹੇਠ ਇਹ ਵਿਸ਼ੇਸ਼ ਸਮਾਗਮ ਕੀਤਾ ਗਿਆ। ਜਿਸ ਦੀ ਸ਼ੂਰੂਆਤ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਦੀ ਅਰਦਾਸ ਤੋਂ ਬਾਅਦ ਵੱਖ-ਵੱਖ ਢਾਡੀ ਜੱਥਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸੰਗਤਾਂ ਲਈ ਚਾਹ ਪਕੌੜੇ ਬਾਅਦ ਵਿਚ ਗੁਰੂ ਦੇ ਅਤੁੱਟ ਲੰਗਰ ਸਾਰੇ ਦਿਨ ਚੱਲਦੇ ਰਹੇ। ਇਸ ਸਮਾਗਮ ਵਿਚ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਪ੍ਰਗਟ ਸਿੰਘ, ਸਤਨਾਮ ਸਿੰਘ ਆਦਿ ਸੇਵਕਾਂ ਨੇ ਹਾਜ਼ਰੀਆਂ ਭਰੀਆਂ।
ਪਿਛਲੀ ਖ਼ਬਰ 6 ਗ੍ਰਾਮ ਹੀਰੋਇਨ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਪਿੰਡ ਡੂਮੇਵਾਲ ਵਿਖੇ ਸ੍ਰੀ ਵਿਸ਼ਵਕਰਮਾ ਦਿਵਸ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।