11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰਦੁਆਰਾ ਚੁਬੱਚਾ ਸਾਹਿਬ ਵਿਖੇ ਬਾਬਾ ਸਾਧਾਰਨ ਜੀ ਦਾ ਅਤੇ ਬਾਬਾ ਵਿਸ਼ਵਕਰਮਾ ਜੀ ਦਾ 50ਵਾਂ ਸਾਲਾਨਾ ਦਿਹਾੜਾ ਮਨਾਇਆ

ਬਾਬਾ ਬਕਾਲਾ ਸਾਹਿਬ, 10 ਨਵੰਬਰ (ਰਾਜਨ)- ਇੱਥੇ ਗੁਰਦੁਆਰਾ ਚੁਬੱਚਾ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਸਧਾਰਣ ਜੀ ਦਾ ਅਤੇ ਬਾਬਾ ਵਿਸ਼ਵਕਰਮਾ ਜੀ ਦਾ 50ਵਾਂ ਸਾਲਾਨਾ ਪ੍ਰਕਾਸ਼ ਦਿਹਾੜਾ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ, ਢਾਡੀ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਜਸ ਗਾਇਨ ਕੀਤਾ ।

ਅਜੀਤ ਡੈਸਕ 11-11-2026
ਬਾਬਾ ਬਕਾਲਾ ਸਾਹਿਬ, 10 ਨਵੰਬਰ (ਰਾਜਨ)- ਇੱਥੇ ਗੁਰਦੁਆਰਾ ਚੁਬੱਚਾ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਸਧਾਰਣ ਜੀ ਦਾ ਅਤੇ ਬਾਬਾ ਵਿਸ਼ਵਕਰਮਾ ਜੀ ਦਾ 50ਵਾਂ ਸਾਲਾਨਾ ਪ੍ਰਕਾਸ਼ ਦਿਹਾੜਾ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ, ਢਾਡੀ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਜਸ ਗਾਇਨ ਕੀਤਾ । ਗ੍ਰੰਥੀ ਭਾਈ ਦਲਬੀਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਡਾ: ਸੁਖਵਿੰਦਰ ਸਿੰਘ ਮਠਾਰੂ, ਜਸਪਿੰਦਰ ਸਿੰਘ ਮਠਾਰੂ, ਦਲਜੀਤ ਸਿੰਘ, ਹਰਦੇਵ ਸਿੰਘ, ਦਵਿੰਦਰਪਾਲ ਸਿੰਘ ਬਬਲੂ, ਕੁਲਦੀਪ ਸਿੰਘ, ਮਨਜੀਤ ਸਿੰਘ ਰਾਜਾ, ਸਰਦੂਲ ਸਿੰਘ ਵਿਰਦੀ, ਡਾ: ਜਸਪ੍ਰੀਤ ਸਿੰਘ ਵਿਰਦੀ, ਰਾਜਿੰਦਰ ਸਿੰਘ, ਦਿਲਰਾਜ ਸਿੰਘ, ਮਨਜੀਤ ਸਿੰਘ ਸੰਧੂ ਜੇ. ਈ., ਕਰਮਜੀਤ ਸਿੰਘ ਸੰਧੂ, ਦਲਬੀਰ ਸਿੰਘ, ਅਤਰ ਸਿੰਘ ਬਮਰਾਹ, ਤਰਸੇਮ ਸਿੰਘ ਬੱਬੂ, ਪਲਵਿੰਦਰ ਸਿੰਘ, ਜਸਪਾਲ ਸਿੰਘ, ਜਰਨੈਲ ਸਿੰਘ, ਦਵਿੰਦਰ ਸਿੰਘ ਸਾਬੀ, ਗੁਰਮੀਤ ਸਿੰਘ ਸਾਬਕਾ ਸਰਪੰਚ, ਮਿਸਤਰੀ ਅਰਵਿੰਦਰ ਸਿੰਘ, ਮਿ: ਸਰਬਜੀਤ ਸਿੰਘ, ਮਿ: ਅਮਰੀਕ ਸਿੰਘ, ਮਿ: ਬਖਸ਼ੀਸ਼ ਸਿੰਘ, ਮਿ: ਕੁਲਦੀਪ ਸਿੰਘ, ਮਿ: ਲਖਵਿੰਦਰ ਸਿੰਘ, ਮਿ: ਗੁਰਦੀਪ ਸਿੰਘ ਸਮੇਤ ਪ੍ਰਬੰਧਕ ਕਮੇਟੀ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਮਾ: ਧਰਮ ਸਿੰਘ ਮਠਾਰੂ, ਰਾਜਿੰਦਰ ਸਿੰਘ ਮਰਵਾਹ, ਸਰਬਜੀਤ ਸਿੰਘ ਸੰਧੂ, ਗੁਰਮੀਤ ਸਿੰਘ ਪਨੇਸਰ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਸਵਰਨ ਸਿੰਘ ਕਾਲਾ, ਦਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਦੇ ਸੰਬੰਧ ਵਿਚ ਕਰਵਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਈ.ਟੀ.ਓ. ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿਚ ਸੋਨ ਤਗਮਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।