14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਸ਼ੋਕ ਵਾਟਿਕਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਕਲਾ ਦੇ ਖੇਤਰ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਕਰਵਾਏ ਗਏ ਮਾਂ ਬੋਲੀ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਨਾਮਣਾ ਖੱਟਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਆਂਚਲ ਮਹਾਜਨ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਜੀਵਿਕਾ ਰਾਣਾ ਨੇ ਲੋਕ ਗਾਇਕੀ ਮੁਕਾਬਲੇ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ।

ਅਜੀਤ ਡੈਸਕ 14-11-2026
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਕਰਵਾਏ ਗਏ ਮਾਂ ਬੋਲੀ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਨਾਮਣਾ ਖੱਟਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਆਂਚਲ ਮਹਾਜਨ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਜੀਵਿਕਾ ਰਾਣਾ ਨੇ ਲੋਕ ਗਾਇਕੀ ਮੁਕਾਬਲੇ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ। ਪ੍ਰਿੰ: ਆਂਚਲ ਮਹਾਜਨ ਨੇ ਜੇਤੂ ਵਿਦਿਆਰਥਣ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਇਹ ਵੀ ਸਮਝਾਇਆ ਕਿ ਅਜਿਹੇ ਮੁਕਾਬਲੇ ਸਾਡੇ ਵਿਚ ਆਤਮ ਵਿਸ਼ਵਾਸ ਪੈਦਾ ਕਰਦੇ ਹਨ ।
ਪਿਛਲੀ ਖ਼ਬਰ ਦਵਾਈ ਕਾਰੋਬਾਰੀ ਆਗੂਆਂ ਦੇ ਵਫ਼ਦ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਲੋਂ ਏ.ਆਈ. ਬਾਰੇ ਵਰਕਸ਼ਾਪ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।