ਭਾਈ ਜਸਕਰਨ ਸਿੰਘ ਰਿਆੜ ਮੁੜ ਬਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ
ਮਜੀਠਾ, 13 ਨਵੰਬਰ (ਜਗਤਾਰ ਸਿੰਘ ਸਹਿਮੀ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਵਿਚ ਵੱਡਾ ਫੇਰਬਦਲ ਕਰਦਿਆਂ ਪੁਰਾਣਾ ਢਾਂਚਾ ਭੰਗ ਕਰਕੇ ਨਵੇਂ ਸਿਰੇ ਤੋਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਪਾਰਟੀ ਹਾਈਕਮਾਂਡ ਨੇ ਭਾਈ ਜਸਕਰਨ ਸਿੰਘ ਰਿਆੜ ’ਤੇ ਮੁੜ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ।
ਅਕਾਲੀ ਦਲ ਵਾਰਸ ਪੰਜਾਬ ਦੇ ਆਈ ਟੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਸਿੰਘ ਸੋਹੀ ।
ਅਕਾਲੀ ਦਲ ਵਾਰਸ ਪੰਜਾਬ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਈ ਜਸਕਰਨ ਸਿੰਘ ।
14-11-2026