15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀ ਕੋਲੋਂ ਮੋਬਾਈਲ ਫੋਨ ਬਰਾਮਦ

ਗੋਇੰਦਵਾਲ ਸਾਹਿਬ, 15 ਨਵੰਬਰ (ਸਕੱਤਰ ਸਿੰਘ ਅਟਵਾਲ)—ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚੋਂ ਇਕ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 10 ਨਵੰਬਰ ਨੂੰ ਕੇਂਦਰੀ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀ ਰੌਸ਼ਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਰੋੜਾਵਾਲਾ ਖੁਰਦ ਦੇ ਕੋਲੋਂ 2 ਟੱਚ ਫੋਨ ਸਮੇਤ ਇਕ ਸਿੰਮ ਬਰਾਮਦ ਹੋਏ।

ਅਜੀਤ ਡੈਸਕ 16-11-2026
ਗੋਇੰਦਵਾਲ ਸਾਹਿਬ, 15 ਨਵੰਬਰ (ਸਕੱਤਰ ਸਿੰਘ ਅਟਵਾਲ)—ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚੋਂ ਇਕ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 10 ਨਵੰਬਰ ਨੂੰ ਕੇਂਦਰੀ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀ ਰੌਸ਼ਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਰੋੜਾਵਾਲਾ ਖੁਰਦ ਦੇ ਕੋਲੋਂ 2 ਟੱਚ ਫੋਨ ਸਮੇਤ ਇਕ ਸਿੰਮ ਬਰਾਮਦ ਹੋਏ। ਇਸ ਸੰਬੰਧੀ ਏ.ਐਸ.ਆਈ ਪ੍ਰਗਟ ਸਿੰਘ ਨੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਹਵਾਲਾਤੀ ਰੌਸ਼ਨ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸੁਖਚੈਨ ਸਿੰਘ ਤਲਵੰਡੀ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ... ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਲੋਂ ਮਹਾਤਮਾ ਹੰਸਰਾਜ ਦੀ ਬਰਸੀ ਅਤੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।