ਐੱਸ.ਐੱਸ.ਈ. ਕੈਂਬਰਿਜ ਸਕੂਲ ਵਿਖੇ ਬਾਲ ਦਿਵਸ ਮਨਾਇਆ
ਰਾਮ ਤੀਰਥ, 16 ਨਵੰਬਰ (ਧਰਵਿੰਦਰ ਸਿੰਘ ਔਲਖ)-ਸੇਂਟ ਸੋਲਜਰ ਇਲੀਟ ਕੈਂਬਰਿਜ ਸਕੂਲ, ਰਾਮ ਤੀਰਥ ਰੋਡ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਵਿਦਿਆਰਥੀਆਂ ਲਈ ਵੱਖ-ਵੱਖ ਇਨਡੋਰ ਅਤੇ ਆਊਟਡੋਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
17-11-2026