17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਕੱਢੇ ਰੋਡ ਮਾਰਚ ਦਾ ਓਠੀਆਂ ਪਹੁੰਚਣ ’ਤੇ ਭਰਵਾਂ ਸਵਾਗਤ

ਓਠੀਆਂ, 16 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਹਲਕਾ ਰਾਜਾਸਾਂਸੀ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਆਪ ਦੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਕੰਮਾਂ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ਨੂੰ ਪਾਰਟੀ ਵਲੋਂ ਉਮੀਦਵਾਰ ਐਲਾਨਣ ’ਤੇ ਰੋਡ ਮਾਰਚ ਕੀਤਾ ਗਿਆ ਜੋ ਕਿ ਹਲਕਾ ਰਾਜਾਸਾਂਸੀ ਤੋਂ ਰਵਾਨਾ ਹੋ ਕੇ ਵੱਖ ਵੱਖ ਪਿੰਡਾਂ ਓਠੀਆਂ, ਕੜਿਆਲ, ਸ਼ਾਹਪੁਰ, ਭਿੰਡੀ ਸੈਦਾਂ ਆਦਿ ਪਿੰਡਾਂ ਵਿਚੋਂ ਹੁੰਦਾ ਹੋਇਆ ਪਿੰਡ ਓਠੀਆਂ ਪਹੁੰਚਣ ’ਤੇ ਸਰਪੰਚ ਤਰਲੋਚਨ ਸਿੰਘ ਓਠੀਆਂ, ਸਰਪੰਚ ਅਮਰਜੀਤ ਸਿੰਘ ਮੁਹਾਰ, ਜਗਤਾਰ ਸਿੰਘ ਮੁਹਾਰ, ਅਮਨ ਮੁਹਾਰ, ਲਾਡਾ ਮੈਂਬਰ ਮੁਹਾਰ, ਸਰਪੰਚ ਗੁਰਮੁੱਖ ਸਿੰਘ ਮਾਲਾਖੇੜੀ, ਸਰਪੰਚ ਜਗੀਰ ਸਿੰਘ ਉਮਰਪੁਰਾ, ਸਰਪੰਚ ਗੁਸਾਹਿਬ ਸਿੰਘ ਛੀਨਾ ਕਰਮ ਸਿੰਘ, ਸਰਪੰਚ ਹਰਸਿਮਰਨ ਸਿੰਘ ਈਸਾਪੁਰ, ਗੁਰਵੇਲ ਸਿੰਘ ਕੋਟਲੀ ਸੱਕਾ, ਸੰਮਤੀ ਮੈਂਬਰ ਅੰਗਰੇਜ ਧਾਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ। ਇਸ ਮੌਕੇ ਅਨੂਪ ਸਿੰਘ ਓਠੀਆਂ, ਸਾਬਕਾ ਸਰਪੰਚ ਦਲਜੀਤ ਸਿੰਘ ਓਠੀਆਂ, ਜਗਤਾਰ ਸਿੰਘ ਜਰਮਨ, ਬਾਊ ਓਠੀਆਂ, ਮੈਂਬਰ ਹਰਮਨਜੀਤ ਸਿੰਘ ਓਠੀਆਂ ਆਦਿ ਹਾਜ਼ਰ ਸਨ ।

ਅਜੀਤ ਡੈਸਕ 17-11-2026

ਪਿਛਲੀ ਖ਼ਬਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਚੂੰਗ ਵਿਖੇ ਸ਼ਾਨਦਾਰ ਸਾਇੰਸ ਮੇਲਾ ਕਰਵਾਇਆ ਅਗਲੀ ਖ਼ਬਰ ਐੱਸ.ਐੱਸ.ਈ. ਕੈਂਬਰਿਜ ਸਕੂਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।