19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਯੂਥ ਆਗੂ ਦਰਸ਼ਨ ਸਿੰਘ ਢਿੱਲੋਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਬਾਪੂ ਤਰਸੇਮ ਸਿੰਘ ਤੇ ਸਮੂਹ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟਾਇਆ

ਰਈਆ, 18 ਨਵੰਬਰ (ਸ਼ਰਨਬੀਰ ਸਿੰਘ ਕੰਗ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਯੂਥ ਆਗੂ ਦਰਸ਼ਨ ਸਿੰਘ ਢਿੱਲੋਂ ਨੇ ਜੱਲੂਪੁਰ ਖੈੜਾ ਵਿਖੇ ਪਹੁੰਚ ਕੇ ਬਾਪੂ ਤਰਸੇਮ ਸਿੰਘ ਤੇ ਸਮੂਹ ਪਰਿਵਾਰ ਨਾਲ ਮਾਤਾ ਚਰਨ ਕੌਰ ਦੇ ਦਿਹਾਂਤ ’ਤੇ ਗਹਿਰਾ ਦੁੱਖ ਪ੍ਰਗਟਾਇਆ। ਇਸ ਮੌਕੇ ਉਨ੍ਹਾਂ ਨਾਲ ਨਿਸ਼ਾਨ ਸਿੰਘ ਪਰਜਾਪਤ, ਗੁਰਵਿੰਦਰ ਸਿੰਘ ਜਿੰਬਰ, ਅਜੇਪਾਲ ਸਿੰਘ, ਗੁਰਦੇਵ ਸਿੰਘ ਠੱਠਗੜ, ਗੁਰਮੀਤ ਸਿੰਘ ਵਿਰਕ, ਰਾਜਾ ਵਿਰਕ, ਪ੍ਰਭਜੀਤ ਸਿੰਘ, ਕਰਨ ਵਿਰਕ, ਅਬੇ ਢਿੱਲੋਂ, ਹਰਜੀਤ ਸਿੰਘ ਜੋਨੀ ਪਰਜਾਪਤ, ਮਲਕੀਤ ਸਿੰਘ ਬਹਿਲਾ, ਰਣਜੀਤ ਸਿੰਘ ਰਾਣਾ ਝਬਾਲ, ਗੁਰਸੇਵਕ ਸਿੰਘ ਕੋਟ, ਸੁੱਖਦੀਪ ਸਿੰਘ ਪੰਜਵੜ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਯੂਥ ਆਗੂ ਦਰਸ਼ਨ ਸਿੰਘ ਢਿੱਲੋਂ ਬਾਪੂ ਤਰਸੇਮ ਸਿੰਘ ਤੇ ਸਮੂਹ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ। ਤਸਵੀਰ : ਸ਼ਰਨਬੀਰ ਸਿੰਘ ਕੰਗ 19-11-2026
ਰਈਆ, 18 ਨਵੰਬਰ (ਸ਼ਰਨਬੀਰ ਸਿੰਘ ਕੰਗ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਯੂਥ ਆਗੂ ਦਰਸ਼ਨ ਸਿੰਘ ਢਿੱਲੋਂ ਨੇ ਜੱਲੂਪੁਰ ਖੈੜਾ ਵਿਖੇ ਪਹੁੰਚ ਕੇ ਬਾਪੂ ਤਰਸੇਮ ਸਿੰਘ ਤੇ ਸਮੂਹ ਪਰਿਵਾਰ ਨਾਲ ਮਾਤਾ ਚਰਨ ਕੌਰ ਦੇ ਦਿਹਾਂਤ ’ਤੇ ਗਹਿਰਾ ਦੁੱਖ ਪ੍ਰਗਟਾਇਆ। ਇਸ ਮੌਕੇ ਉਨ੍ਹਾਂ ਨਾਲ ਨਿਸ਼ਾਨ ਸਿੰਘ ਪਰਜਾਪਤ, ਗੁਰਵਿੰਦਰ ਸਿੰਘ ਜਿੰਬਰ, ਅਜੇਪਾਲ ਸਿੰਘ, ਗੁਰਦੇਵ ਸਿੰਘ ਠੱਠਗੜ, ਗੁਰਮੀਤ ਸਿੰਘ ਵਿਰਕ, ਰਾਜਾ ਵਿਰਕ, ਪ੍ਰਭਜੀਤ ਸਿੰਘ, ਕਰਨ ਵਿਰਕ, ਅਬੇ ਢਿੱਲੋਂ, ਹਰਜੀਤ ਸਿੰਘ ਜੋਨੀ ਪਰਜਾਪਤ, ਮਲਕੀਤ ਸਿੰਘ ਬਹਿਲਾ, ਰਣਜੀਤ ਸਿੰਘ ਰਾਣਾ ਝਬਾਲ, ਗੁਰਸੇਵਕ ਸਿੰਘ ਕੋਟ, ਸੁੱਖਦੀਪ ਸਿੰਘ ਪੰਜਵੜ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਪੰਚਾਇਤਾਂ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਨੁਮਾਇੰਦਿਆਂ ਦੀਆਂ ਮੰਗਾਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਕੀਤੀਆਂ ਜਾਣਗੀ... ਅਗਲੀ ਖ਼ਬਰ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਰਗਾ ਮਾਹੌਲ ਦੇਣਾ ਪਹਿਲ-ਗੁਰਜੀਤ ਸਿੰਘ ਔਜਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।