18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਟ੍ਰੇਨ ਨਾਲ ਹਾਦਸੇ ਦੌਰਾਨ ਅਣਪਛਾਤੇ ਵਿਅਕਤੀ ਦੀ ਮੌਤ

ਬਿਆਸ, 18 ਨਵੰਬਰ (ਨਰਿੰਦਰ ਸਿੰਘ)-ਬਿਆਸ ਬੁਟਾਰੀ ਰੇਲਵੇ ਲਾਈਨ ਤੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.

ਅਜੀਤ ਡੈਸਕ 19-11-2026
ਬਿਆਸ, 18 ਨਵੰਬਰ (ਨਰਿੰਦਰ ਸਿੰਘ)-ਬਿਆਸ ਬੁਟਾਰੀ ਰੇਲਵੇ ਲਾਈਨ ਤੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਦੇ ਏ. ਐਸ. ਆਈ. ਜਸਪਿੰਦਰ ਸਿੰਘ ਨੇ ਦੱਸਿਆ ਹੈ ਕਿ ਕਿਲੋਮੀਟਰ ਨੰਬਰ 472/24-22 ਦੇ ਨਜ਼ਦੀਕ ਰੇਲਵੇ ਸਟੇਸ਼ਨ ਬੁਟਾਰੀ ਬਿਆਸ ਰੇਲਵੇ ਟਰੈਕ ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਓਹਨਾਂ ਦੱਸਿਆ ਕਿ ਮ੍ਰਿ੍ਤਕ ਉਮਰ ਕਰੀਬ 50/55 ਸਾਲ ਹੈ। ਉਕਤ ਵਿਅਕਤੀ ਦੀ ਮੌਤ ਟਰੇਨ ਨੰਬਰ 14650 ਦੀ ਫੇਟ ਵੱਜਣ ਨਾਲ ਹੋਈ ਹੈ। ਜਿਸ ਸਬੰਧੀ ਪੁਲਿਸ ਵਲੋਂ ਮਰਗ ਰਿਪੋਰਟ ਨੰਬਰ 161,194 ਬੀ. ਐਨ. ਐਸ., ਜੀ. ਆਰ. ਪੀ. ਅਮਲ ਵਿਚ ਲਿਆਂਦੀ ਗਈ ਹੈ। ਉਹਨਾਂ ਦੱਸਿਆ ਕਿ ਮਿਰਤਕ ਦੇਹ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਮੋਰਚਰੀ ਵਿਚ ਸ਼ਨਾਖਤ ਦੇ ਲਈ ਰੱਖਿਆ ਹੈ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਭਾਰੀ ਬਹੁਮਤ ਨਾਲ ਜਿੱਤੇਗੀ- ਹਲਕਾ ਇੰਚਾਰਜ ਮਿਆਦੀਆਂ ਅਗਲੀ ਖ਼ਬਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨਾਲ ਗੱਲਬਾਤ ਜਾਰੀ ਪਰ ਅਕਾਲੀ ਦਲ ਬਾਦਲ ਨਾਲ ਕੋਈ ਸਿਆਸੀ ਸਾਂਝ ਨਹੀਂ-ਗਿਆਨੀ ਹਰਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।