18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰਣੀਕੇ ਵਲੋਂ ਹਲਕੇ ’ਚ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ- ਸੋਹੀ , ਬੁੱਟਰ

ਜੇਠੂਵਾਲ, 18 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ) -ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਗੁਲਜਾਰ ਸਿੰਘ ਰਾਣੀਕੇ ਵਲੋਂ ਹਲਕਾ ਅਟਾਰੀ ’ਚ ਅਕਾਲੀ ਦਲ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਪੂਰੀ ਤਰ੍ਹਾ ਚੜਤ ਬਰਕਰਾਰ ਹੈ ਅਤੇ ਲੋਕਾਂ ਨੇ ਵਿਰੋਧੀਆਂ ਨੂੰ ਇਹ ਦੱਸ ਦਿੱਤਾ ਹੈ ਕਿ ਲੋਕ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ ਅਤੇ 2017 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕੇ ਦੇ ਲੋਕ ਇਸ ਵਾਰ ਰਾਣੀਕੇ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਉਕਤ ਪ੍ਰਗਟਾਵਾ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਧਾਨ ਧਰਮਬੀਰ ਸਿੰਘ ਸੋਹੀ ਤੇ ਯੂਥ ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਵਲੋਂ ਸਾਂਝੇ ਤੌਰ ’ਤੇ ਗੱਲਬਾਤ ਦੌਰਾਨ ਕੀਤਾ ।

ਧਰਮਬੀਰ ਸਿੰਘ ਸੋਹੀ , ਬਲਜਿੰਦਰ ਸਿੰਘ ਬੁੱਟਰ ਜੇਠੂਵਾਲ। ਤਸਵੀਰ : ਮਿੱਤਰਪਾਲ ਸਿੰਘ ਰੰਧਾਵਾ 19-11-2026
ਜੇਠੂਵਾਲ, 18 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ) -ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਗੁਲਜਾਰ ਸਿੰਘ ਰਾਣੀਕੇ ਵਲੋਂ ਹਲਕਾ ਅਟਾਰੀ ’ਚ ਅਕਾਲੀ ਦਲ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਪੂਰੀ ਤਰ੍ਹਾ ਚੜਤ ਬਰਕਰਾਰ ਹੈ ਅਤੇ ਲੋਕਾਂ ਨੇ ਵਿਰੋਧੀਆਂ ਨੂੰ ਇਹ ਦੱਸ ਦਿੱਤਾ ਹੈ ਕਿ ਲੋਕ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ ਅਤੇ 2017 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕੇ ਦੇ ਲੋਕ ਇਸ ਵਾਰ ਰਾਣੀਕੇ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਉਕਤ ਪ੍ਰਗਟਾਵਾ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਧਾਨ ਧਰਮਬੀਰ ਸਿੰਘ ਸੋਹੀ ਤੇ ਯੂਥ ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਵਲੋਂ ਸਾਂਝੇ ਤੌਰ ’ਤੇ ਗੱਲਬਾਤ ਦੌਰਾਨ ਕੀਤਾ । ਸੋਹੀ ਤੇ ਬੁੱਟਰ ਨੇ ਵਰਕਰਾਂ ਨੂੰ ਕਿਹਾ ਕਿ ਉਹ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਪਿੰਡ ਪੱਧਰ ’ਤੇ ਪਾਰਟੀ ਲਈ ਸਰਗਰਮੀਆਂ ਤੇਜ਼ ਕਰ ਦੇਣ। ਇਸ ਮੌਕੇ ਸ਼ਰਨਬੀਰ ਸਿੰਘ ਸੋਹੀ, ਗੁਰਜਿੰਦਰ ਸਿੰਘ ਹਯਰਾ ਜੇਠੂਵਾਲ, ਅਮਨਦੀਪ ਸਿੰਘ ਸੰਧੂ, ਨੰਬਰਦਾਰ ਭੁਪਿੰਦਰ ਸਿੰਘ, ਸ਼ੇਰਾ ਸੋਹੀ, ਜਸਵੰਤ ਸਿੰਘ ਬੁੱਟਰ ਜੇਠੂਵਾਲ ਆਦਿ ਸ਼ਾਮਿਲ ਸਨ ।
ਪਿਛਲੀ ਖ਼ਬਰ ਸੂਬੇਦਾਰ ਹਰਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ 29 ਨੂੰ ਐੱਸ.ਐੱਸ.ਈ. ਕੈਂਬ੍ਰਿਜ ਸਕੂਲ ਵਿਖੇ ਲੱਗੇਗਾ ਡਿਜ਼ਨੀ ਡਰੀਮਸਕੇਪ ਕਾਰਨੀਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।