ਸਠਿਆਲਾ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ
ਸਠਿਆਲਾ, 22 ਨਵੰਬਰ (ਜਗੀਰ ਸਿੰਘ ਸਫਰੀ)-ਇਤਿਹਾਸਕ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਕੱਲ੍ਹ 23 ਨਵੰਬਰ ਦਿਨ ਸੋਮਵਾਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਗੁ: ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਤੇ ਮੁੱਖ ਗਿਆਨੀ ਬੂਟਾ ਸਿੰਘ, ਕੇ.
ਅਜੀਤ ਡੈਸਕ
23-11-2026