23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਿੰਡ ਖਾਨਪੁਰ ਤੇ ਸੇਰੋ ਬਾਘਾ ਵਿਖੇ ਜਾਗਰੂਕਤਾ ਸੈਮੀਨਾਰ

ਸਠਿਆਲਾ, 23 ਨਵੰਬਰ ( ਜਗੀਰ ਸਿੰਘ ਸਫਰੀ)-ਪਿੰਡ ਖਾਨਪੁਰ ਸੇਰੋਬਾਘਾ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿਰਤਸਰ ਵਲੋਂ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਸਰਬਜੀਤ ਸਿੰਘ ਢਿੱਲੋਂ ਬਾਬਾ ਬਾਾਕਾਲਾ ਸਾਗਿਬ ਨੇ ਪਿੰਡ ਦੀ ਪੰਚਾਇਤ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਬਾਲ ਵਿਆਹ ਦੀਆਂ ਸਮਾਜਿਕ ਬੁਰਾਈਆਂ ਅਤੇ ਸਾਈਬਰ ਕ੍ਰਾਈਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਅਜੀਤ ਡੈਸਕ 24-11-2026
ਸਠਿਆਲਾ, 23 ਨਵੰਬਰ ( ਜਗੀਰ ਸਿੰਘ ਸਫਰੀ)-ਪਿੰਡ ਖਾਨਪੁਰ ਸੇਰੋਬਾਘਾ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿਰਤਸਰ ਵਲੋਂ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਸਰਬਜੀਤ ਸਿੰਘ ਢਿੱਲੋਂ ਬਾਬਾ ਬਾਾਕਾਲਾ ਸਾਗਿਬ ਨੇ ਪਿੰਡ ਦੀ ਪੰਚਾਇਤ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਬਾਲ ਵਿਆਹ ਦੀਆਂ ਸਮਾਜਿਕ ਬੁਰਾਈਆਂ ਅਤੇ ਸਾਈਬਰ ਕ੍ਰਾਈਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਸੀ ਸਹਿਮਤੀ ਨਾਲ ਕਈ ਤਰ੍ਹਾਂ ਦੇ ਝਗੜਿਆਂ ਅਤੇ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕਦਾ ਹੈ। ਇਸ ਮੌਕੇ ਤੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਜਸਪ੍ਰੀਤ ਸਿੰਘ ਭੋਏਵਾਲ ਤੇ ਪਿੰਡ ਪੰਚਾਇਤ ਤੇ ਸਕੂਲ ਦਾ ਸਟਾਫ ਹਾਜ਼ਰ ਸੀ ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਚਾਚੇ ਹਰਜੀਤ ਸਿੰਘ ਅਤੇ ਭੂਆ ਦੇ ਲੜਕੇ ਸੁਖਮਨਜੀਤ ਸਿੰਘ ਨੂੰ ਪੁਲਿਸ ਵਾਪਸ ਬਠਿੰਡਾ ਲੈ... ਅਗਲੀ ਖ਼ਬਰ ਅਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ. ਐੱਸ. ਸੀ. ਨਰਸਿੰਗ ਦੇ ਨਤੀਜਿਆਂ ’ਚ ਪੁਜੀਸ਼ਨ ਹਾਸਿਲ ਕਰਕੇ ਕਾਲਜ ਦਾ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।