26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਿੰਡੀ ਔਲਖ ਕਲਾਂ ਦੇ ਪਰਿਵਾਰ ਕਾਂਗਰਸ ’ਚ ਸ਼ਾਮਿਲ ਹੋਣ ’ਤੇ ਵਿਧਾਇਕ ਸਰਕਾਰੀਆ ਨੇ ਕੀਤਾ ਸਨਮਾਨਿਤ

ਓਠੀਆ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਭਿੰਡੀ ਔਲਖ ਕਲਾਂ ਤੋਂ ਸਾਬਕਾ ਸਰਪੰਚ ਜਗਦੀਸ਼ ਸਿੰਘ ਅਤੇ ਗੁਰਸੇਵਕ ਸਿੰਘ ਔਲਖ ਦੀ ਪ੍ਰੇਰਨਾ ਸਦਕਾ 7 ਪਰਿਵਾਰ ਦਲਬੀਰ ਸਿੰਘ, ਗੁਰਵੇਲ ਸਿੰਘ, ਬਘੇਲ ਸਿੰਘ, ਰਵੇਲ ਸਿੰਘ, ਬਖਸ਼ੀਸ਼ ਸਿੰਘ, ਬਲਵਿੰਦਰ ਸਿੰਘ, ਧਰਮ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਕਾਂਗਰਸੀ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਸਨਮਾਨਿਤ ਕੀਤਾ । ਇਸ ਮੌਕੇ ਯੂਥ ਕਾਂਗਰਸ ਦੇ ਆਗੂ ਦਿਲਰਾਜ ਸਿੰਘ ਸਰਕਾਰੀਆ, ਪੀ.

ਅਜੀਤ ਡੈਸਕ 26-11-2026
ਓਠੀਆ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਭਿੰਡੀ ਔਲਖ ਕਲਾਂ ਤੋਂ ਸਾਬਕਾ ਸਰਪੰਚ ਜਗਦੀਸ਼ ਸਿੰਘ ਅਤੇ ਗੁਰਸੇਵਕ ਸਿੰਘ ਔਲਖ ਦੀ ਪ੍ਰੇਰਨਾ ਸਦਕਾ 7 ਪਰਿਵਾਰ ਦਲਬੀਰ ਸਿੰਘ, ਗੁਰਵੇਲ ਸਿੰਘ, ਬਘੇਲ ਸਿੰਘ, ਰਵੇਲ ਸਿੰਘ, ਬਖਸ਼ੀਸ਼ ਸਿੰਘ, ਬਲਵਿੰਦਰ ਸਿੰਘ, ਧਰਮ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਕਾਂਗਰਸੀ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਸਨਮਾਨਿਤ ਕੀਤਾ । ਇਸ ਮੌਕੇ ਯੂਥ ਕਾਂਗਰਸ ਦੇ ਆਗੂ ਦਿਲਰਾਜ ਸਿੰਘ ਸਰਕਾਰੀਆ, ਪੀ. ਏ. ਰਵੀ ਅਤੇ ਪਾਰਟੀ ਵਰਕਰ ਭਾਰੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਮੇਨ ਬਾਜ਼ਾਰ ਬਿਆਸ ਵਿਖੇ 34ਵੇਂ ਸਾਲਾਨਾ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ 27 ਤੋਂ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।