26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੇਨ ਬਾਜ਼ਾਰ ਬਿਆਸ ਵਿਖੇ 34ਵੇਂ ਸਾਲਾਨਾ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ

ਬਿਆਸ, 25 ਨਵੰਬਰ (ਨਰਿੰਦਰ ਸਿੰਘ)-ਮੇਨ ਬਾਜ਼ਾਰ ਬਿਆਸ ਵਿਖੇ 34ਵੇਂ ਸਾਲਾਨਾ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪਿੰਡ ਬੁੱਢਾ ਥੇਹ ਦੇ ਗੁਰਦੁਆਰਾ ਸ਼ਹੀਦ ਬਾਬਾ ਲੰਗਾਹ ਜੀ ਤੋਂ ਬੈਂਡ ਵਾਜਿਆਂ, ਢੋਲ ਨਗਾਰਿਆਂ ਨਾਲ ਬੜੇ ਹੀ ਆਦਰ ਸਤਿਕਾਰ ਨਾਲ ਲਿਆਂਦਾ ਗਿਆ।

ਅਜੀਤ ਡੈਸਕ 26-11-2026
ਬਿਆਸ, 25 ਨਵੰਬਰ (ਨਰਿੰਦਰ ਸਿੰਘ)-ਮੇਨ ਬਾਜ਼ਾਰ ਬਿਆਸ ਵਿਖੇ 34ਵੇਂ ਸਾਲਾਨਾ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪਿੰਡ ਬੁੱਢਾ ਥੇਹ ਦੇ ਗੁਰਦੁਆਰਾ ਸ਼ਹੀਦ ਬਾਬਾ ਲੰਗਾਹ ਜੀ ਤੋਂ ਬੈਂਡ ਵਾਜਿਆਂ, ਢੋਲ ਨਗਾਰਿਆਂ ਨਾਲ ਬੜੇ ਹੀ ਆਦਰ ਸਤਿਕਾਰ ਨਾਲ ਲਿਆਂਦਾ ਗਿਆ। ਇਸ ਦੌਰਾਨ ਆਤਿਸ਼ਬਾਜੀ ਵੀ ਹੋਈ। ਅਖੰਡ ਪਾਠ ਸਾਹਿਬ ਦੇ ਭੋਗ 27 ਨਵੰਬਰ ਦਿਨ ਸ਼ੁਕਵਾਰ ਨੂੰ ਪੈਣਗੇ, ਉਪਰੰਤ ਕੀਰਤਨੀ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਨਿਹਾਲ ਕਰਣਗੇ।
ਪਿਛਲੀ ਖ਼ਬਰ ਪਿੰਡ ਬਹਿੜਵਾਲ ਦੇ 30 ਪਰਿਵਾਰ ‘ਆਪ’ ’ਚ ਸ਼ਾਮਿਲ, ਸੋਨੀਆ ਮਾਨ ਕੀਤਾ ਸਨਮਾਨਿਤ ਅਗਲੀ ਖ਼ਬਰ ਭਿੰਡੀ ਔਲਖ ਕਲਾਂ ਦੇ ਪਰਿਵਾਰ ਕਾਂਗਰਸ ’ਚ ਸ਼ਾਮਿਲ ਹੋਣ ’ਤੇ ਵਿਧਾਇਕ ਸਰਕਾਰੀਆ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।