ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਸੇਵਾਦਾਰ ਲਖਬੀਰ ਸਿੰਘ ਪੱਡੇ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬਦੇ ਲੰਗਰ ਹਾਲ ਵਿਖੇ ਬਤੌਰ ਸੇਵਾਦਾਰ ਸੇਵਾਵਾਂ ਨਿਭਾਅ ਰਹੇ ਭਾਈ ਲਖਬੀਰ ਸਿੰਘ ਪੱਡੇ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਉਹ 51 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਦੋ ਲੜਕੇ ਛੱਡ ਗਏ ਹਨ ।
ਅਜੀਤ ਡੈਸਕ
28-11-2026