27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਾਲਾਨਾ ਸਮਾਗਮ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਬਿਆਸ, 27 ਨਵੰਬਰ (ਨਰਿੰਦਰ ਸਿੰਘ)-ਮੇਨ ਬਾਜ਼ਾਰ ਬਿਆਸ ਵਿਖੇ 34ਵੇਂ ਸਾਲਾਨਾ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਵਿਚ ਕੀਰਤਨੀ ਜਥੇ ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਅਤੇ ਭਾਈ ਜਸਪਾਲ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਨਾਲ ਜੋੜਦਿਆਂ ਨਿਹਾਲ ਕੀਤਾ।

ਅਜੀਤ ਡੈਸਕ 28-11-2026
ਬਿਆਸ, 27 ਨਵੰਬਰ (ਨਰਿੰਦਰ ਸਿੰਘ)-ਮੇਨ ਬਾਜ਼ਾਰ ਬਿਆਸ ਵਿਖੇ 34ਵੇਂ ਸਾਲਾਨਾ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਵਿਚ ਕੀਰਤਨੀ ਜਥੇ ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਅਤੇ ਭਾਈ ਜਸਪਾਲ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਨਾਲ ਜੋੜਦਿਆਂ ਨਿਹਾਲ ਕੀਤਾ। ਉਪਰੰਤ ਲੰਗਰ ਪ੍ਰਸ਼ਾਦਾ ਸੇਵਾਦਾਰਾਂ ਵਲੋਂ ਅਤੁੱਟ ਵਰਤਾਇਆ ਗਿਆ। ਸਰਪੰਚ ਬਿਆਸ ਸੁਰਿੰਦਰ ਪਾਲ ਸਿੰਘ ਲੱਡੂ, ਪ੍ਰਧਾਨ ਰਾਮ ਸਰੂਪ ਗਾਰਡ, ਪ੍ਰਧਾਨ ਦਵਿੰਦਰ ਪਾਲ ਸਿੰਘ ਦੀਪੂ, ਵਾਈਸ ਪ੍ਰਧਾਨ ਰਾਜੀਵ ਓਹਰੀ ਵਲੋਂ ਹੋਏ ਕੀਰਤਨੀ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ ।
ਪਿਛਲੀ ਖ਼ਬਰ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ’ਚ ‘ਬਲੂ ਇਕਾਨਮੀ’ ਵਿਸ਼ੇ ’ਤੇ ਏ. ਆਈ. ਸੀ. ਟੀ. ਈ. ਵਲੋਂ ਦੋ-ਰੋਜ਼ਾ ਰਾਸ਼ਟਰੀ ਕਾਨਫ਼ਰੰ... ਅਗਲੀ ਖ਼ਬਰ ਤਲਵੰਡੀ ਖੁੰਮਣ ਤੇ ਪਾਖਰਪੁਰਾ ਵਿਖੇ ਸਕੂਲੀ ਬੱਚਿਆਂ ਵਲੋਂ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।