ਟਕਸਾਲੀ ਅਕਾਲੀ ਪ੍ਰਿਤਪਾਲ ਸਿੰਘ ਕੋਹਲੀ ਮੁੜ ਅਕਾਲੀ ਦਲ ਪੁਨਰ ਸੁਰਜੀਤ ’ਚ ਸ਼ਾਮਿਲ
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਟਕਸਾਲੀ ਅਕਾਲੀ ਆਗੂ ਪ੍ਰਿਤਪਾਲ ਸਿੰਘ ਕੋਹਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਘਰ ਵਾਪਸੀ ਕਰ ਲਈ ਹੈ। ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਦੀ ਮੌਜੂਦਗੀ ਵਿਚ ਪ੍ਰਿਤਪਾਲ ਸਿੰਘ ਕੋਹਲੀ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ।
ਅਜੀਤ ਡੈਸਕ
03-09-2026